ਦੋਸਤੋ ਮੱਧ ਪ੍ਰਦੇਸ਼ ਦੇ ਇੱਕ ਜ਼ਿਲੇ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਇੱਕ ਪਤੀ ਗੁਆਂਢਣ ਦੇ ਪਿਆਰ ਵਿੱਚ ਪੈ ਗਿਆ ਅਤੇ ਆਪਣੀ ਪਤਨੀ ਦੇ ਨਾਲ ਕੁੱਟਮਾਰ ਕਰਨ ਲੱਗ ਪਿਆ।ਮਾਮਲੇ ਅਨੁਸਾਰ ਰੁਪਾਲੀ ਨਾਮ ਦੀ ਪਹਿਲਾਂ ਰਾਤ ਦੇ ਸਮੇਂ ਪੁਲੀਸ
ਸਟੇਸ਼ਨ ਪਹੁੰਚ ਜਾਂਦੀ ਹੈ ਅਤੇ ਆਪਣੇ ਪਤੀ ਦੇ ਖਿਲਾਫ ਰਿਪੋਰਟ ਦਰਜ ਕਰਵਾਉਂਦੀ ਹੈ।ਉਸ ਦਾ ਕਹਿਣਾ ਹੈ ਕਿ ਉਸ ਦਾ ਪਤੀ ਸ਼ਰਾਬੀ ਹੈ ਅਤੇ ਉਸ ਨਾਲ ਕੁੱਟਮਾਰ ਕਰਦਾ ਹੈ।ਗੁਆਂਢਣ ਦੇ ਨਾਲ ਉਸਦੇ ਨਜਾਇਜ਼ ਸਬੰਧ ਹਨ।ਜੇਕਰ ਉਹ ਉਹਨਾਂ ਨੂੰ ਰੋਕਦੀ ਹੈ ਤਾਂ ਉਹ ਦੋਵੇਂ ਮੈਨੂੰ ਮਾਰਦੇ ਹਨ।
ਰਿਪੋਰਟ ਲਿਖਣ ਤੋਂ ਬਾਅਦ ਪੁਲਿਸ ਉਸ ਜਗ੍ਹਾ ਤੇ ਜਾ ਕੇ ਕਾਰਵਾਈ ਕਰਦੀ ਹੈ। ਪੁਲਿਸ ਨੂੰ ਪਤਾ ਲੱਗਦਾ ਹੈ ਕਿ ਉਸ ਦਾ ਪਤੀ ਸ਼ਰਾਬੀ ਹੈ ਅਸੀਂ ਕਿਸੇ ਦੇ ਪਿਆਰ ਵਿੱਚ ਪੈ ਕੇ ਆਪਣੀ ਪਤਨੀ ਦੇ ਨਾਲ ਕੁੱਟਮਾਰ ਕਰਦਾ ਹੈ।ਇਸ ਤੋਂ ਉਨ੍ਹਾਂ ਉਤੇ ਬਹੁਤ ਸਾਰੀਆਂ ਧਾਰਾਵਾਂ ਲਗਾਕੇ
ਮੁਕੱਦਮਾਂ ਚਲਾਇਆ ਜਾਂਦਾ ਹੈ।ਹੁਣ ਦੇਖਣਾ ਇਹ ਹੋਵੇਗਾ ਪਤਨੀ ਨੂੰ ਕੀ ਇਨਸਾਫ਼ ਮਿਲਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।