ਦੋਸਤੋ ਅਸੀਂ ਸਭ ਜਾਣਦੇ ਹਾਂ ਕਿ ਕਰੋਨਾ ਦੇ ਚੱਲਦੇ,ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਾਫੀ ਜ਼ਿਆਦਾ ਪਾਬੰਦੀਆਂ ਲਗਾਈਆਂ ਗਈਆਂ ਸਨ।ਇਸ ਵਿੱਚ ਕਈ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਹੋਏ ਸਨ।ਜਿੱਥੇ ਕੇ ਲੋਕ ਕਰੋਨਾ ਦੇ ਨਾਲ ਪ੍ਰਭਾਵਿਤ ਹੋਏ ਸਨ ਉੱਥੇ ਹੀ ਹੁਣ
ਆਰਥਿਕ ਹਾਲਾਤਾਂ ਦੇ ਤੌਰ ਤੇ ਵੀ ਲੋਕਾਂ ਦੀ ਗੰਭੀਰ ਹਾਲਤ ਹੈ।ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਪੁਲਿਸ ਅਧਿਕਾਰੀਆਂ ਨੂੰ ਕਾਫੀ ਅਧਿਕਾਰ ਦਿੱਤੇ ਜਾ ਚੁੱਕੇ ਹਨ।ਹੁਣ ਸਰਕਾਰ ਨੇ ਵਿਆਹ ਸ਼ਾਦੀਆਂ ਕਰਵਾਉਣ ਵਾਲੇ ਲੋਕਾਂ ਲਈ ਵੀ ਇੱਕ ਨਵਾਂ ਐਲਾਨ ਕੀਤਾ ਗਿਆ ਹੈ।
ਜ਼ਿਲ੍ਹਾ ਜਲੰਧਰ ਦੇ ਵਿੱਚ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਜਗਮੋਹਨ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਅੰਦਰ ਆਉਣ ਵਾਲੇ ਪੈਲੇਸ ਹੋਟਲ ਜਿੱਥੇ ਕਿ ਵਿਆਹ-ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮ ਕਰਵਾਏ ਜਾਂਦੇ ਹਨ, ਕੋਈ ਵੀ ਹਥਿਆਰ ਅੰਦਰ ਨਹੀਂ ਲਗਾਇਆ ਜਾ
ਸਕਦਾ।ਜਿਹੜੇ ਲੋਕ ਇਨ੍ਹਾਂ ਸਮਾਗਮਾਂ ਉੱਤੇ ਹਥਿਆਰ ਲੈ ਕੇ ਆਉਂਦੇ ਹਨ,ਉਹਨਾਂ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਇਸ ਤਰ੍ਹਾਂ ਦੋਸਤੋ ਪੰਜਾਬ ਦੇ ਵਿੱਚ ਹਥਿਆਰਾਂ ਦਾ ਇਸਤੇਮਾਲ ਵਿਆਹ-ਸ਼ਾਦੀਆਂ ਵਿੱਚ ਨਹੀਂ ਕੀਤਾ
ਜਾਵੇਗਾ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।