Breaking News
Home / ਵਾਇਰਲ / ਪੰਜਾਬ ਚ 23 ਤੇ 24 ਨਵੰਬਰ ਬਾਰੇ ਹੋ ਗਿਆ ਇਹ ਸਖਤ ਐਲਾਨ !

ਪੰਜਾਬ ਚ 23 ਤੇ 24 ਨਵੰਬਰ ਬਾਰੇ ਹੋ ਗਿਆ ਇਹ ਸਖਤ ਐਲਾਨ !

ਦੋਸਤੋ ਪੰਜਾਬ ਦੇ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ।ਬਹੁਤ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਹੁਣ ਉਥੇ ਹੀ ਪੰਜਾਬ ਦੇ ਵਿੱਚ ਕਈ ਤਰ੍ਹਾਂ ਦੇ ਹੋਰ ਮਾਮਲੇ ਸਾਹਮਣੇ ਆ ਰਹੇ ਹਨ।ਪੰਜਾਬ ਦੇ ਵਿੱਚ ਕੱਚੇ

ਕਰਮਚਾਰੀਆਂ ਵੱਲੋਂ ਹਜੇ ਵੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਪੰਜਾਬ ਦੇ ਵਿੱਚ 23 ਅਤੇ 24 ਨਵੰਬਰ ਨੂੰ ਕੀਤੇ ਜਾ ਰਹੇ ਹਨ ਵੱਡੇ ਐਲਾਨ।ਬੱਸ ਚਾਲਕਾਂ ਵੱਲੋਂ ਜੋ ਕਿ ਹਾਲੇ ਤੱਕ ਕੱਚੇ ਹਨ ਪੱਕੇ ਕਰਨ ਦੇ ਲਈ ਹੜਤਾਲਾਂ ਕੀਤੀਆਂ ਜਾ ਰਹੀਆਂ ਹਨ। ਟਰਾਂਸਪੋਰਟ ਵਿਭਾਗ ਵੱਲੋਂ ਇਹ ਸਭ ਨੂੰ

ਦੇਖਿਆ ਜਾ ਰਿਹਾ ਹੈ।ਹਾਲੇ ਤੱਕ ਵੀ ਬਹੁਤ ਸਾਰੇ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਗਿਆ ਜਿਸ ਦੇ ਕਾਰਨ 23 ਅਤੇ 24 ਨਵੰਬਰ ਨੂੰ ਪੂਰਨ ਰੂਪ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।ਇਸ ਮਾਮਲੇ ਦੇ ਵਿੱਚ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ

ਕਰ ਕੇ ਤੁਸੀਂ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹਨਾ ਚੋ ਚੁਣੋ ਇੱਕ ਨੰਬਰ ਮਿਲੇਗੀ ਤੁਹਾਨੂੰ ਵੱਡੀ ਖੁਸਖਬਰੀ !

ਦੋਸਤੋ ਅੱਜ ਅਸੀਂ ਤੁਹਾਨੂੰ ਕਾਰਡ ਦੀ ਸਹਾਇਤਾ ਦੇ ਨਾਲ ਆਉਣ ਵਾਲੇ ਭਵਿੱਖ ਬਾਰੇ ਦੱਸਣ ਜਾ …

Leave a Reply

Your email address will not be published. Required fields are marked *

error: Content is protected !!