ਦੋਸਤੋ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਭਲਾਈ ਦਿੱਲੀ ਹੁਣ ਕੈਬਨਿਟ ਮੰਤਰੀਆਂ ਦੀ ਮੀਟਿੰਗ। ਜੋ ਕਿ ਹਨ੍ਹੇਰੇ ਅੱਠ ਵਜੇ ਤੱਕ ਚੱਲਦੀ ਰਹੀ ਉਸ ਦੇ ਵਿੱਚ ਪੰਦਰਾਂ ਬਿੱਲ ਪਾਸ ਕੀਤੇ ਹਨ। ਦੋਸਤੋ ਇਹ ਸਾਰੀ ਬਿਲ ਬਾਰੇ ਵਿੱਚ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਨੂੰ ਦੇਖ ਕੇ ਜਾਣ ਸਕਦੇ ਹੋ
ਦੋਸਤੋ ਇਸ ਤੋਂ ਇਲਾਵਾ ਗੱਲ ਕਰਦੇ ਹਾਂ। ਚਰਨਜੀਤ ਸਿੰਘ ਚੰਨੀ ਜੋਗੀ ਪੰਜਾਬ ਦੀ ਭਲਾਈ ਲਈ ਜਦੋਂ ਤੋਂ ਕੁਰਸੀ ਤੇ ਬੈਠੇ ਹਨ। ਉਦੋਂ ਤੋਂ ਹੀ ਉਨ੍ਹਾਂ ਨੇ ਪੰਜਾਬ ਦੀ ਭਲਾਈ ਦੇ ਲਈ ਬਹੁਤ ਜ਼ਿਆਦਾ ਕੰਮ ਕੀਤੇ ਹਨ ਹੁਣ ਵੀ ਉਹ ਬਹੁਤ ਸਾਰੇ ਅਜਿਹੇ ਐਲਾਨ ਕਰਦੇ ਹੀ ਰਹਿੰਦੇ ਹਨ। ਜਿਨ੍ਹਾਂ ਦੀ ਨਾੜ ਪੰਜਾਬ ਨੂੰ
ਬਹੁਤ ਜ਼ਿਆਦਾ ਫ਼ਾਇਦਾ ਪਹੁੰਚਦਾ ਹੈ। ਦੋਸਤੋ ਪੰਜਾਬ ਦੇ ਲੋਕਾਂ ਦੇ ਲਈ ਬਿਜਲੀ ਸਸਤੀ ਕਰਵਾਉਣ ਦੇ ਲਈ ਉਨ੍ਹਾਂ ਨੇ ਬਿਜਲੀ ਵਿਭਾਗ ਵਾਲਿਆਂ ਨਾਲ ਵੀ ਕਈ ਮੀਟਿੰਗਾਂ ਕੀਤੀਆਂ ਹਨ। ਇਸ ਤੋਂ ਇਲਾਵਾ ਸਾਡੀ ਮਾਂ ਬੋਲੀ ਪੰਜਾਬੀ ਜੋ ਕਿ ਪੰਜਾਬ ਵਿੱਚੋਂ ਲੁਪਤ ਹੋ ਰਹੀ ਹੈ ਉਸ ਨੂੰ ਮੁੜ ਤੋਂ ਲਿਆਉਣ
ਦੇ ਲਈ ਵੀ ਚਰਨਜੀਤ ਸਿੰਘ ਚੰਨੀ ਬਹੁਤ ਜ਼ਿਆਦਾ ਕੰਮ ਕਰ ਰਹੇ ਹਨ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।