ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ।ਦਰਅਸਲ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਹੁਣ ਠੇਕੇ ਤੇ ਰੱਖੇ ਗਏ ਮੁਲਾਜ਼ਮਾਂ ਨੂੰ ਕਰਨ ਜਾ ਰਹੀ ਹੈ ਪੱਕਾ।ਇਹ ਐਲਾਨ ਕੀਤਾ ਗਿਆ ਹੈ
ਕਿ 36000 ਕੱਚੇ ਮੁਲਾਜ਼ਮਾਂ ਨੂੰ ਹੁਣ ਸਰਕਾਰ ਪੱਕਾ ਕਰਨ ਜਾ ਰਹੀ ਹੈ। ਸਰਕਾਰ ਵੱਲੋਂ ਇਸ ਬਿੱਲ ਨੂੰ ਵਿਧਾਨ ਸਭਾ ਦੇ ਸੈਸ਼ਨਾਂ ਦੁਆਰਾ ਪਾਸ ਕੀਤਾ ਗਿਆ ਹੈ। ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ ਜਿਹਨਾਂ ਮੁਲਾਜ਼ਮਾਂ ਨੇ ਸਰਕਾਰੀ ਦਫਤਰਾਂ ਦੇ ਵਿੱਚ ਦਸ ਸਾਲ ਤੱਕ ਸੇਵਾ ਨਿਭਾਈ ਹੈ ਉਹਨਾਂ ਨੂੰ
ਹੁਣ ਪੱਕਾ ਕੀਤਾ ਜਾਵੇਗਾ।ਇਸ ਬਿਲ ਨੂੰ ਕਾਨੂੰਨੀ ਰੂਪ ਗਜ਼ਟ ਤੇ ਆਉਣ ਵਾਲੀ ਮਿਤੀ ਤੋਂ ਕੀਤਾ ਜਾਵੇਗਾ।ਚਰਨਜੀਤ ਚੰਨੀ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ 36000 ਠੇਕੇ ਤੇ ਰੱਖੇ ਗਏ ਮੁਲਾਜ਼ਮਾਂ ਨੂੰ ਹੁਣ ਕਰ ਦਿੱਤਾ ਜਾਵੇਗਾ ਪੱਕਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ
ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।