Breaking News
Home / ਵਾਇਰਲ / ਮੋਦੀ ਨੇ ਇਹਨਾ ਲੋਕਾ ਦੇ ਖਾਤਿਆ ਚ ਭੇਜੇ ਪੈਸੇ ਜਲਦੀ ਕਰੋ ਚੈਕ !

ਮੋਦੀ ਨੇ ਇਹਨਾ ਲੋਕਾ ਦੇ ਖਾਤਿਆ ਚ ਭੇਜੇ ਪੈਸੇ ਜਲਦੀ ਕਰੋ ਚੈਕ !

ਦੋਸਤੋ ਭਾਰਤ ਦੇਸ਼ ਦੀ ਸਰਕਾਰ ਨਵੇਂ ਨਵੇਂ ਕਾਨੂੰਨ ਬਣਾ ਕੇ ਲੋਕਾਂ ਨੂੰ ਰਾਹਤ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਕਈ ਵਾਰ ਇਨ੍ਹਾਂ ਕਨੂੰਨਾਂ ਕਰਕੇ ਸਰਕਾਰ ਨੂੰ ਸ਼ਲਾਘਾ ਮਿਲਦੀ ਹੈ ਅਤੇ ਕਈ ਵਾਰ ਲੋਕ ਇਹਨਾਂ ਦੇ ਵਿਰੋਧ ਵਿੱਚ ਖੜੇ ਹੋ ਜਾਂਦੇ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇੱਕ ਸਾਲ ਤੋਂ ਦਿੱਲੀ ਦੇ ਉੱਤੇ

ਕਿਸਾਨਾਂ ਦੁਆਰਾ ਧਰਨੇ ਲਗਾਏ ਜਾ ਰਹੇ ਹਨ ਕਿਉਂਕਿ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨ ਉਨ੍ਹਾਂ ਨੂੰ ਨਹੀਂ ਪਸੰਦ।ਇਸ ਦੇ ਚੱਲਦੇ ਇੱਕ ਵੱਡੀ ਖ਼ਬਰ ਤ੍ਰਿਪੁਰਾ ਤੋਂ ਸਾਹਮਣੇ ਆ ਰਿਹਾ ਹੈ ਜੋ ਕਿ ਉੱਥੋਂ ਦੇ ਲੋਕਾਂ ਦੇ ਲਈ ਰਾਹਤ ਭਰੀ ਖਬਰ ਹੈ।ਦਰਅਸਲ ਨਰਿੰਦਰ ਮੋਦੀ ਵੱਲੋਂ ਤ੍ਰਿਪੁਰਾ ਦੇ ਵਿੱਚ ਰਹਿ

ਰਹੇ ਲਾਭਪਾਤਰੀਆਂ ਨੂੰ ਅਵਾਸ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਬੈਂਕ ਅਕਾਊਟ ਵਿੱਚ ਭੇਜੀ ਜਾ ਚੁੱਕੀ ਹੈ।ਦਰਅਸਲ ਭਾਰਤ ਸਰਕਾਰ ਵੱਲੋਂ 7 ਕਰੋੜ ਰੁਪਏ ਤੱਕ ਦੀ ਕਿਸ਼ਤ ਤ੍ਰਿਪੁਰਾ ਦੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ ਹੈ।ਜਿਸ ਦੀ ਇਹਨਾਂ ਲੋਕਾਂ ਨੂੰ ਕਾਫੀ ਵੱਡੀ

ਰਾਹਤ ਮਿਲੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ

ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਅੱਧੀ ਰਾਤ ਨੂੰ ਜੰਗਲ ਚ ਫੜੀ ਗਈ ਕੁੜੀ ਕਰਦੀ ਸੀ ਇਹ ਕੰਮ !

ਦੋਸਤੋ ਇਸ ਵੇਲੇ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਭਨੌੜਾ ਰੇਲਵੇ ਸਟੇਸ਼ਨ ਤੇ ਇੱਕ …

Leave a Reply

Your email address will not be published. Required fields are marked *

error: Content is protected !!