ਇਸ ਵੇਲੇ ਦੀ ਵੱਡੀ ਖਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ।ਦੋਸਤੋ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਬਹੁਤ ਜ਼ਿਆਦਾ ਵੱਧ ਗਿਆ ਹੈ।ਜਿਸ ਤੇ ਫੈਸਲਾ ਲੈਂਦੇ ਹੋਏ ਹੁਣ ਕੁਝ ਪ੍ਰਬੰਧ ਕੀਤੇ ਗਏ ਹਨ ਅਤੇ ਸਰਕਾਰ ਅੱਗੇ ਵੀ ਸਵਾਲ ਖੜੇ ਕੀਤੇ ਜਾ ਰਹੇ ਹਨ ਕਿ ਪ੍ਰਦੂਸ਼ਣ ਤੋਂ ਬਚਣ ਦੇ ਲਈ ਕੀ ਕੀਤਾ ਜਾਵੇ।ਦਿੱਲੀ ਦੇ ਵਿੱਚ
ਕੇਜਰੀਵਾਲ ਸਰਕਾਰ ਵੱਲੋਂ 12 ਨਵੰਬਰ ਤੱਕ ਸਕੂਲ ਅਤੇ ਸਰਕਾਰੀ ਦਫਤਰਾ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਹਵਾ ਪ੍ਰਦੂਸ਼ਣ ਦੇ ਲਈ ਕੁਝ ਕੀਤਾ ਜਾਵੇ।ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਆਣਾ ਦੇ ਸਕੂਲਾਂ ਨੂੰ ਵੀ 17 ਨਵੰਬਰ ਤੱਕ ਪੂਰੀ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ ਹੈ।ਦਿੱਲੀ ਦੇ ਵਿੱਚ ਬਹੁਤ
ਜਿਆਦਾ ਹਵਾ ਪ੍ਰਦੂਸ਼ਣ ਵਧ ਗਿਆ ਹੈ ਜਿਸ ਦਾ ਅਸਰ ਬੱਚੇ ਬੁੱਢੇ ਅਤੇ ਗਰਭਵਤੀ ਔਰਤਾਂ ਉਤੇ ਦੇਖਣ ਨੂੰ ਮਿਲ ਰਿਹਾ ਹੈ।ਇਸ ਦੀ ਹਵਾ ਦੇ ਵਿੱਚ ਸਾਹ ਲੈਣਾ ਬਹੁਤ ਹੀ ਜ਼ਿਆਦਾ ਮੁਸ਼ਕਿਲ ਹੋ ਗਿਆ ਹੈ।ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਨਗਰ ਨਿਗਮ ਵੱਲੋਂ ਪਰਾਲੀ ਨਾ ਸਾੜਨ ਬਾਰੇ ਵੀ
ਕਿਹਾ ਗਿਆ ਹੈ।ਇਸ ਤਰ੍ਹਾਂ ਦੋਸਤੋ ਦਿੱਲੀ ਅਤੇ ਹਰਿਆਣੇ ਦੇ ਵਿੱਚ 17 ਨਵੰਬਰ ਤੱਕ ਸਕੂਲ ਅਤੇ ਸਰਕਾਰੀ ਦਫ਼ਤਰ ਬੰਦ ਕਰ ਦਿੱਤੇ ਗਏ ਹਨ।ਕਿਸੇ ਵੀ ਕੌਮ ਉੱਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ।ਉਥੋਂ ਦੀ ਸਰਕਾਰ ਨੂੰ ਹੁਣ ਪ੍ਰਦੂਸ਼ਨ ਦੇ ਮਾਮਲੇ ਦੇ ਵਿੱਚ ਕੁਝ ਪ੍ਰਬੰਧ ਕਰਨੇ ਪੈਣਗੇ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।