ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ ਜਿਸ ਵਿੱਚ ਇੱਕ ਬੱਚੇ ਦੀ ਮੌਤ ਹੋ ਜਾਂਦੀ ਹੈ।ਦਰਅਸਲ ਇਹ ਘਟਨਾ ਹਿਮਾਚਲ ਦੇ ਮੰਡੀ ਸ਼ਹਿਰ ਤੋਂ ਸਾਹਮਣੇ ਆਈ ਹੈ।ਗਲ਼ੀ ਵਿੱਚ ਲੱਗੇ ਸੀਸੀ ਟੀਵੀ ਕੈਮਰੇ ਵਿੱਚ ਇਹ ਘਟਨਾ ਰਿਕੋਡ ਹੋਈ।ਦਰਅਸਲ ਸੀਸੀਟੀਵੀ ਕੈਮਰੇ
ਨੂੰ ਜਦੋਂ ਦੇਖਿਆ ਗਿਆ ਤਾਂ ਉਸ ਦੇ ਵਿੱਚ ਦੋ ਲੜਕੇ ਫੁੱਟਬਾਲ ਦੇ ਨਾਲ ਖੇਡ ਰਹੇ ਸਨ। ਕਿਸ਼ੋਰ ਨਾਮ ਦਾ ਲੜਕਾ ਜਾ ਕੇ ਅਚਾਨਕ ਖੜ੍ਹੀ ਗੱਡੀ ਦੇ ਨਾਲ ਟਕਰਾ ਜਾਂਦਾ ਹੈ ਅਤੇ ਡਿੱਗ ਜਾਂਦਾ ਹੈ।ਜਿਸ ਤੇ ਉਸ ਦੇ ਨਾਲ ਦਾ ਲੜਕਾ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕਰਦਾ ਹੈ।ਉਸੇ ਦੌਰਾਨ ਉੱਥੇ ਲੋਕ ਆਉਣੇ ਸ਼ੁਰੂ ਹੋ ਜਾਂਦੇ ਹਨ
ਅਤੇ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕਰਦੇ ਹਨ।ਮਹਿਲਾ ਦੁਆਰਾ ਉਸ ਨੂੰ ਹਸਪਤਾਲ ਵਿੱਚ ਲਿਜਾਇਆ ਜਾਂਦਾ ਹੈ ਜਿੱਥੇ ਕਿ ਡਾਕਟਰਾਂ ਦੁਆਰਾ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ।ਹਾਲਾਂਕਿ ਉਸ ਬੱਚੇ ਦੇ ਮਰਨ ਦਾ ਕਾਰਨ ਹਾਲੇ ਤੱਕ ਸਾਹਮਣੇ ਨਹੀਂ ਆਇਆ ਹੈ।ਪੋਸਟਮਾਰਟਮ ਰਿਪੋਰਟ ਤੋਂ ਬਾਅਦ
ਉਸ ਦੇ ਮਰਨ ਦਾ ਕਾਰਨ ਸਾਹਮਣੇ ਆਏਗਾ।ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਿੱਚ ਹਲਚਲ ਮੱਚੀ ਹੋਈ ਹੈ।ਪੁਲਿਸ ਦੁਆਰਾ ਵੀ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਤਰ੍ਹਾਂ ਗਲੀ ਦੇ ਵਿੱਚ ਖੇਡ ਰਹੇ ਬੱਚੇ ਦੀ ਅਚਾਨਕ ਮੌਤ ਸਭ ਨੂੰ ਪਰੇਸ਼ਾਨ ਕਰ ਰਹੀ ਹੈ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।