Breaking News
Home / ਦੇਸੀ ਨੁਸਖੇ / ਇਹ ਚੀਜ ਗਾ ਦੇ ਦੁੱਧ ਨਾਲ ਖਾਓ ਨਿਗ੍ਹਾ ਐਨੀ ਤੇਜ ਹੋਜੂ ਕਿ ਘਰੇ ਬੈਠੇ ਹਿਮਾਲਿਆ ਪਰਬਤ ਦਿਸਣ ਲੱਗਜੂ ਘਰੇਲੂ ਨੁਸਖਾ !

ਇਹ ਚੀਜ ਗਾ ਦੇ ਦੁੱਧ ਨਾਲ ਖਾਓ ਨਿਗ੍ਹਾ ਐਨੀ ਤੇਜ ਹੋਜੂ ਕਿ ਘਰੇ ਬੈਠੇ ਹਿਮਾਲਿਆ ਪਰਬਤ ਦਿਸਣ ਲੱਗਜੂ ਘਰੇਲੂ ਨੁਸਖਾ !

ਦੋਸਤੋ ਅੱਜ ਕੱਲ੍ਹ ਅੱਖਾਂ ਦੀ ਕਮਜ਼ੋਰੀ ਦਿਨੋ-ਦਿਨ ਵਧ ਰਹੀ ਹੈ। ਹਲਕੀ ਉਮਰ ਦੇ ਵਿਅਕਤੀ ਹੀ ਲੋਕਾਂ ਨੂੰ ਵੱਡੇ-ਵੱਡੇ ਚਸ਼ਮੇ ਲੱਗੇ ਹੋਏ ਹਨ।ਕਿਉਂਕਿ ਬੱਚੇ ਜ਼ਿਆਦਾਤਰ ਮੋਬਾਈਲ ਫੋਨ ਅਤੇ ਕੰਪਿਊਟਰ ਦਾ ਇਸਤੇਮਾਲ ਕਰਦੇ ਹਨ ਜਿਸ ਕਾਰਨ ਉਨ੍ਹਾਂ ਦੀਆਂ ਅੱਖਾਂ ਖਰਾਬ ਹੋ ਰਹੀਆਂ ਹਨ।

ਦੋਸਤੋ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਨੁਸਖ਼ੇ ਦੱਸਾਂਗੇ ਜਿਨ੍ਹਾਂ ਦਾ ਇਸਤੇਮਾਲ ਕਰਕੇ ਅੱਖਾਂ ਦੀ ਨਿਗ੍ਹਾ ਨੂੰ ਤੇਜ਼ ਕੀਤਾ ਜਾ ਸਕਦਾ ਹੈ।ਦੋਸਤੋ ਜੇਕਰ ਤੁਸੀਂ ਰੋਜ਼ਾਨਾ ਆਂਵਲੇ ਦਾ ਰਸ ਸੇਵਨ ਕਰਦੇ ਹੋ ਤਾਂ ਤੁਹਾਡੀ ਅੱਖਾਂ ਦੀ ਨਿਗ੍ਹਾ ਤੇਜ਼ ਹੋਣੀ ਸ਼ੁਰੂ ਹੋ ਜਾਵੇਗੀ।ਇਸ ਦੇ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ

ਸੀ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ।ਜਿਸ ਨਾਲ ਅੱਖਾਂ ਦੀ ਰੌਸ਼ਨੀ ਵਧਣੀ ਸ਼ੁਰੂ ਹੋ ਜਾਂਦੀ ਹੈ। ਜੇਕਰ ਤੁਸੀਂ ਆਪਣੀ ਡਾਈਟ ਦੇ ਵਿੱਚ ਗਾਂ ਦਾ ਦੁੱਧ ਅਤੇ ਘਿਓ ਦਾ ਇਸਤੇਮਾਲ ਕਰਦੇ ਹੋ ਤਾਂ ਤੁਹਾਡੀਆਂ ਅੱਖਾਂ ਦੇ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ।ਅਜਿਹਾ ਕਰਨ ਨਾਲ ਅੱਖਾਂ ਦੀ ਰੌਸ਼ਨੀ

ਵਧਦੀ ਸ਼ੁਰੂ ਹੋ ਜਾਂਦੀ ਹੈ।ਗਊ ਦੇ ਦੁੱਧ ਦੇ ਵਿੱਚ ਪੋਸ਼ਕ ਤੱਤ ਹੁੰਦੇ ਹਨ ਜੋ ਅੱਖਾਂ ਦੀ ਰੌਸ਼ਨੀ ਤੇਜ਼ ਕਰਦੇ ਹਨ।ਇਸ ਤੋਂ ਇਲਾਵਾ ਦੋਸਤੋ ਜੇਕਰ ਤੁਸੀਂ ਅੱਖਾਂ ਦੀ ਰੌਸ਼ਨੀ ਨੂੰ ਵਧਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਸੌਂਫ ਦਾ ਸੇਵਨ ਕਰਨਾ ਚਾਹੀਦਾ ਹੈ।ਸੌਂਫ ਨੂੰ ਰੋਜ਼ਾਨਾ ਦੁੱਧ ਦੇ ਵਿੱਚ ਉਬਾਲ ਕੇ ਸੇਵਨ ਕਰੋ।

ਇਸ ਨਾਲ ਬਹੁਤ ਜ਼ਿਆਦਾ ਫਾਇਦਾ ਮਿਲੇਗਾ।ਸੋ ਦੋਸਤੋ ਇਹਨਾਂ ਨੁਸਖਿਆਂ ਦਾ ਇਸਤੇਮਾਲ ਕਰਕੇ ਅੱਖਾਂ ਦੀ ਰੌਸ਼ਨੀ ਨੂੰ ਵਧਾਇਆ ਜਾ ਸਕਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ

ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਅਮਰੂਦ ਦੇ ਪੌਦੇ ਚ ਪਾਓ ਬਸ ਇਹ ਚੀਜ ਕਦੇ ਨਹੀ ਲੱਗੇਗਾ ਕੀੜਾ !

ਦੋਸਤੋ ਬਹੁਤ ਸਾਰੇ ਲੋਕ ਆਪਣੇ ਘਰਾਂ ਦੇ ਵਿੱਚ ਫਲਾਂ ਦੇ ਪੌਦੇ ਲਗਾਉਂਦੇ ਹਨ।ਅਮਰੂਦ ਦਾ ਪੌਦਾ …

Leave a Reply

Your email address will not be published.

error: Content is protected !!