Home / ਦੇਸੀ ਨੁਸਖੇ / ਬੁਖਾਰ ਇੱਕ ਦਿਨ ਵਿਚ ਠੀਕ ਹੋ ਜਾਵੇਗਾ ਇਸ ਨੁਸਖੇ ਨਾਲ ਦੇਖੋ !

ਬੁਖਾਰ ਇੱਕ ਦਿਨ ਵਿਚ ਠੀਕ ਹੋ ਜਾਵੇਗਾ ਇਸ ਨੁਸਖੇ ਨਾਲ ਦੇਖੋ !

ਦੋਸਤੋ ਮੌਸਮ ਬਦਲਣ ਦੇ ਨਾਲ ਜਾ ਫਿਰ ਸਰਦੀਆਂ ਦੇ ਮੌਸਮ ਵਿੱਚ ਆਮ ਤੌਰ ਤੇ ਲੋਕਾਂ ਨੂੰ ਬੁਖਾਰ ਅਤੇ ਸਰਦੀ-ਜ਼ੁਕਾਮ ਦੀ ਸਮੱਸਿਆ ਬਣੀ ਰਹਿੰਦੀ ਹੈ।ਲੋਕ ਬੁਖਾਰ ਨੂੰ ਦੂਰ ਕਰਨ ਦੇ ਲਈ ਤਰ੍ਹਾਂ-ਤਰ੍ਹਾਂ ਦੇ ਨੁਸਖ਼ੇ ਅਤੇ ਦਵਾਈਆਂ ਦਾ ਇਸਤੇਮਾਲ ਕਰਦੇ ਹਨ।ਇਨ੍ਹਾਂ ਦੀ

ਜ਼ਿਆਦਾ ਵਰਤੋਂ ਕਰਨ ਨਾਲ ਸਾਡਾ ਬੁਖਾਰ ਵਿਗੜ ਸਕਦਾ ਹੈ।ਦੋਸਤੋ ਅੱਜ ਅਸੀਂ ਸਰਦੀ ਜ਼ੁਕਾਮ ਅਤੇ ਬੁਖਾਰ ਨੂੰ ਖ਼ਤਮ ਕਰਨ ਦਾ ਇੱਕ ਬਹੁਤ ਹੀ ਅਸਰਦਾਰ ਘਰੇਲੂ ਨੁਸਖਾ ਤੁਹਾਨੂੰ ਦੱਸਾਂਗੇ।ਦੋਸਤੋ ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ ਤੁਲਸੀ

ਦੇ ਕੁਝ ਪੱਤੇ ਅਤੇ ਕਾਲੀ ਮਿਰਚ ਪੀਸ ਕੇ ਪਾਊਡਰ ਤਿਆਰ ਕਰ ਲਓ।ਹੁਣ ਇੱਕ ਗਿਲਾਸ ਪਾਣੀ ਦੇ ਵਿੱਚ ਤੁਲਸੀ ਦੇ ਪੱਤੇ ਅਤੇ ਕਾਲੀ ਮਿਰਚ ਦਾ ਇੱਕ ਚਮਚ ਪਾਊਡਰ ਪਾ ਕੇ ਇਸ ਨੂੰ ਚੰਗੀ ਤਰ੍ਹਾਂ ਉਬਾਲ ਲਵੋ।ਇਸ ਦਾ ਸੇਵਨ ਤੁਸੀਂ ਰਾਤ ਦੇ ਸਮੇਂ ਕਰਨਾ ਹੈ ਤੇ

ਬਾਅਦ ਵਿੱਚ ਤੁਸੀਂ ਸੌਂ ਜਾਣਾ ਹੈ।ਇਸਦੇ ਨਾਲ ਤੁਹਾਡਾ ਬੁਖਾਰ ਅਤੇ ਸਰਦੀ-ਜ਼ੁਕਾਮ ਦੀ ਸਮੱਸਿਆ ਖਤਮ ਹੋ ਜਾਵੇਗੀ।ਸੋ ਦੋਸਤੋ ਜੇਕਰ ਤੁਸੀਂ ਵੀ ਇਨ੍ਹਾਂ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਤਾਂ ਇਸ ਨੁਸਖ਼ੇ ਦਾ ਇਸਤੇਮਾਲ ਜਰੂਰ ਕਰੋ। ਇਹ ਜਾਣਕਾਰੀ ਸੋਸਲ

ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਜੇ ਤੁਸੀ ਵੀ ਖਾਦੇ ਹੋ ਇਹ ਚੀਜ ਤਾ ਜਰੂਰ ਦੇਖੋ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਕਈ ਲੋਕ ਅਜਿਹੇ ਹੁੰਦੇ ਹਨ ਜਿਹਨਾਂ ਦੀਆ ਲੱਤਾ, …

Leave a Reply

Your email address will not be published.

error: Content is protected !!