ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੀਵਾਲੀ ਦੇ ਮੌਕੇ ਤੇ ਜਿਨ੍ਹਾਂ ਲੋਕਾਂ ਦੇ ਲੇਬਰ ਕਾਰਡ ਬਣੇ ਹੋਏ ਹਨ ਉਹਨਾਂ ਦੀਆਂ bank ਕਾਪੀਆਂ ਵਿੱਚ 31 ਸੌਂ ਰੁਪਏ ਪਾਉਣ ਦੀ ਸਕੀਮ ਸ਼ੁਰੂ ਕੀਤੀ ਗਈ ਸੀ।ਇਸ ਦੇ ਚੱਲਦੇ ਜਿਹਨਾਂ ਦੇ ਲੇਬਰ ਕਾਰਡ ਇੱਕ ਸਾਲ ਪੁਰਾਣੇ ਹਨ ਉਹਨਾਂ ਦੇ ਬੈਂਕ ਖਾਤਿਆਂ ਦੇ
ਵਿੱਚ ਇਸ ਦੀ ਪਹਿਲੀ ਕਿਸ਼ਤ ਟਰਾਂਸਫਰ ਕਰ ਦਿੱਤੀ ਗਈ ਹੈ।ਜਿਹਦਾ ਲੋਕਾਂ ਦੇ ਬੈਂਕ ਖਾਤਿਆਂ ਦੇ ਵਿੱਚ ਹਾਲੇ ਤੱਕ ਫੰਡ ਨਹੀਂ ਆਇਆ ਉਹ ਬੈਂਕ ਦੇ ਵਿੱਚ ਜਾ ਕੇ ਐਂਟਰੀ ਜ਼ਰੂਰ ਕਰਵਾ ਲੈਣ।ਜਿਨ੍ਹਾਂ ਨੂੰ ਮੁੱਖ ਮੰਤਰੀ ਸਕੀਮ ਦਾ ਲਾਭ ਨਹੀਂ ਮਿਲਿਆ ਉਹਨਾਂ ਨੂੰ ਇੰਤਜ਼ਾਰ ਕਰਨਾ ਹੋਵੇਗਾ ਅਤੇ
ਉਨ੍ਹਾਂ ਨੂੰ ਵੀ ਇਸ ਸਕੀਮ ਦਾ ਲਾਭ ਮਿਲੇਗਾ।ਜਿਹਨਾਂ ਲੋਕਾਂ ਦੇ ਲੇਬਰ ਕਾਰਡ ਇੱਕ ਸਾਲ ਪੁਰਾਣੇ ਹਨ ਉਹਨਾਂ ਨੂੰ ਇਸ ਦਾ ਲਾਭ ਹੋਇਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।