Breaking News
Home / ਵਾਇਰਲ / ਚੰਨੀ ਸਰਕਾਰ ਲਿਆਉਣ ਜਾ ਰਹੀ ਹੈ ਇਹ ਨਵਾ ਕਾਨੂੰਨ ਨੌਜਵਾਨਾ ਲਈ ਖੁਸਖਬਰੀ !

ਚੰਨੀ ਸਰਕਾਰ ਲਿਆਉਣ ਜਾ ਰਹੀ ਹੈ ਇਹ ਨਵਾ ਕਾਨੂੰਨ ਨੌਜਵਾਨਾ ਲਈ ਖੁਸਖਬਰੀ !

ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਸੂਬੇ ਦੇ ਲੋਕਾਂ ਲਈ ਪ੍ਰਾਈਵੇਟ ਅਤੇ ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੀ ਹੈ। ਚਰਨਜੀਤ ਸਿੰਘ ਚੰਨੀ ਨੇ ਸੰਕੇਤ ਦਿੱਤੇ ਹਨ ਕਿ ਹੁਣ ਸੂਬੇ ਵਿੱਚ ਸਿਰਫ਼ ਪੰਜਾਬ ਦੇ ਲੋਕਾਂ ਨੂੰ ਹੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਮਿਲਣਗੀਆਂ। ਚੰਨੀ

ਨੇ ਕਿਹਾ ਹੈ ਕਿ ਇਹ ਬਹੁਤ ਮਹੱਤਵਪੂਰਨ ਵਿਸ਼ਾ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਲੋਕਾਂ ਨੂੰ ਹੀ ਨੌਕਰੀ ਦਾ ਲਾਭ ਮਿਲੇ। ਅੰਗਰੇਜ਼ੀ ਅਖਬਾਰ ‘ਦਿ ਟ੍ਰਿਬਿਊਨ’ ਨੂੰ ਦਿੱਤੇ ਇੰਟਰਵਿਊ ਵਿੱਚ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਲੋਕਾਂ ਲਈ ਨੌਕਰੀਆਂ ਵਿੱਚ ਰਾਖਵਾਂਕਰਨ ਲਿਆਉਣ ਦੀ ਗੱਲ ਕੀਤੀ

ਹੈ। “ਜਦੋਂ ਵੀ ਅਸੀਂ ਨੌਕਰੀਆਂ ਲਈ ਇਸ਼ਤਿਹਾਰ ਦਿੰਦੇ ਹਾਂ, 25 ਪ੍ਰਤੀਸ਼ਤ ਅਰਜ਼ੀਆਂ ਹਰਿਆਣਾ ਤੋਂ ਆਉਂਦੀਆਂ ਹਨ, ਜਦੋਂ ਕਿ 15 ਪ੍ਰਤੀਸ਼ਤ ਫਾਰਮ ਹਿਮਾਚਲ ਪ੍ਰਦੇਸ਼ ਤੋਂ ਆਉਂਦੇ ਹਨ। ਦਿੱਲੀ ਤੋਂ ਵੀ ਫਾਰਮ ਅਪਲਾਈ ਕੀਤੇ ਜਾਂਦੇ ਹਨ। ਪੰਜਾਬ ਦੇ ਲੋਕਾਂ ਕੋਲ ਕੋਈ ਥਾਂ ਨਹੀਂ ਹੈ। ਚੰਨੀ ਦਾ ਕਹਿਣਾ ਹੈ ਕਿ ਉਹ

ਇਸ ਸਬੰਧੀ ਕਾਨੂੰਨ ਲਿਆਉਣ ਬਾਰੇ ਵਿਚਾਰ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, ‘ਸਾਡੀ ਸਰਕਾਰ ਸੂਬੇ ਦੇ ਲੋਕਾਂ ਲਈ ਨੌਕਰੀਆਂ ‘ਚ 100 ਫੀਸਦੀ ਰਾਖਵੇਂਕਰਨ ਲਈ ਕਾਨੂੰਨ ਲਿਆ ਸਕਦੀ ਹੈ। ਇਸ ਸਬੰਧੀ ਅਸੀਂ ਆਪਣੇ ਵਕੀਲਾਂ ਨਾਲ ਸਲਾਹ ਕਰ ਰਹੇ ਹਾਂ। ਇਹ ਜਾਣਕਾਰੀ ਸੋਸਲ

ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!