Breaking News
Home / ਵਾਇਰਲ / ਪੀਐਮ ਨੇ ਲਾਈ ਐਲਾਨਾ ਦੀ ਝੜੀ ਪੰਜਾਬੀ ਕਰਤੇ ਖੁਸ ਦੇਖੋ ਕਿਹੜੇ ਕਿਹੜੇ ਦਿੱਤੇ ਤੋਹਫੇ !

ਪੀਐਮ ਨੇ ਲਾਈ ਐਲਾਨਾ ਦੀ ਝੜੀ ਪੰਜਾਬੀ ਕਰਤੇ ਖੁਸ ਦੇਖੋ ਕਿਹੜੇ ਕਿਹੜੇ ਦਿੱਤੇ ਤੋਹਫੇ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜੋ ਕਿ ਕਿਸਾਨਾਂ ਦੇ ਹਿੱਤ ਲਈ ਹੈ।ਪ੍ਰਧਾਨ ਮੰਤਰੀ ਮੋਦੀ ਵੱਲੋਂ ਐਲਾਨ ਕਰਦੇ ਹੋਏ ਦੱਸਿਆ ਕਿ ਖੇਤੀ ਦੇ ਤਿੰਨ ਕਾਨੂੰਨਾਂ ਨੂੰ ਸਰਕਾਰ ਰੱਦ ਕਰਨ ਜਾ ਰਹੀ ਹੈ।ਇਹ ਐਲਾਨ ਸੁਣ ਕੇ ਕਿਸਾਨਾਂ ਦੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਹਰ ਪਾਸੇ

ਖੁਸ਼ੀ ਮਨਾਈ ਜਾ ਰਹੀ ਹੈ।ਪ੍ਰਧਾਨ ਮੰਤਰੀ ਵੱਲੋਂ ਆਪਣੇ ਭਾਸ਼ਣ ਦੇ ਵਿੱਚ ਦੱਸਿਆ ਗਿਆ ਕਿ ਇਹਨਾਂ ਕਾਨੂੰਨਾਂ ਨੂੰ ਨੇਕ ਦਿਲ ਦੇ ਨਾਲ ਬਣਾਇਆ ਗਿਆ ਸੀ।ਪ੍ਰੰਤੂ ਕੁਝ ਕਿਸਾਨ ਵੀਰਾਂ ਨੂੰ ਇਹ ਗੱਲ ਸਮਝ ਨਹੀਂ ਆਈ।ਇਸ ਦੇ ਚੱਲਦੇ ਗੁਰਪੁਰਬ ਦੇ ਦਿਹਾੜੇ ਤੇ ਪ੍ਰਧਾਨ ਮੰਤਰੀ ਮੋਦੀ ਵੱਲੋ ਇਹਨਾਂ ਕਾਨੂੰਨਾਂ ਨੂੰ

ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਸਾਲ ਦੇ ਆਖ਼ਰੀ ਮਹੀਨੇ ਦੇ ਅੰਤ ਤੱਕ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਸੰਵਿਧਾਨਿਕ ਪ੍ਰਕਿਰਿਆ ਨੂੰ ਪੂਰਾ ਕਰ ਦਿੱਤਾ ਜਾਵੇਗਾ।ਇਸ ਐਲਾਨ ਤੋਂ ਬਾਅਦ ਸਾਰੇ ਕਿਸਾਨ ਵੀਰ ਬਹੁਤ ਹੀ ਜ਼ਿਆਦਾ ਖੁਸ਼ ਹਨ ਅਤੇ ਦੇਸ਼ ਦੇ ਵਿੱਚ ਖੁਸ਼ੀ ਦਾ

ਮਾਹੌਲ ਬਣਿਆ ਹੋਇਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ

ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਿੱਲ ਮਾਫ ਬਾਰੇ ਵੱਡੀ ਅਪਡੇਟ ਕਰੋ ਇਹ ਕੰਮ !

ਦੋਸਤੋ 300 ਯੂਨਿਟ ਬਿਜਲੀ ਇੱਕ ਜੁਲਾਈ ਤੋਂ ਲੋਕਾਂ ਨੂੰ ਮੁਫ਼ਤ ਮਿਲਣ ਜਾ ਰਹੀ ਹੈ।ਸਰਕਾਰ ਵੱਲੋਂ …

Leave a Reply

Your email address will not be published.

error: Content is protected !!