Home / ਵਾਇਰਲ / ਹੁਣੇ ਹੁਣੇ ਕੇਦਰ ਸਰਕਾਰ ਵੱਲੋ ਇਹਨਾ ਲੋਕਾ ਲਈ ਆਈ ਵੱਡੀ ਖੁਸਖਬਰੀ !

ਹੁਣੇ ਹੁਣੇ ਕੇਦਰ ਸਰਕਾਰ ਵੱਲੋ ਇਹਨਾ ਲੋਕਾ ਲਈ ਆਈ ਵੱਡੀ ਖੁਸਖਬਰੀ !

ਦੋਸਤੋ ਹੁਣੇ ਹੁਣੇ ਕੇਂਦਰ ਸਰਕਾਰ ਵੱਲੋਂ ਇੱਕ ਐਲਾਨ ਕੀਤਾ ਗਿਆ ਜਿਸ ਨੇ ਲੋਕਾਂ ਦੇ ਵਿੱਚ ਖੁਸ਼ੀ ਦੀ ਲਹਿਰ ਦੌੜਾਂ ਦਿੱਤੀ ਹੈ।ਦੋਸਤੋ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਸੇਵਾ ਮੁਕਤ ਕਰਮਚਾਰੀ ਹੁਣ ਮਹਿੰਗਾਈ ਰਾਹਤ ਦਾ ਲਾਭ ਲੈ ਸਕਦੇ ਹਨ।ਦੱਸਿਆ ਜਾ ਰਿਹਾ ਹੈ ਕਿ ਨਵੰਬਰ ਮਹੀਨੇ ਦੀ

ਪੈਨਸ਼ਨ ਨਾਲ ਸੇਵਾ ਮੁਕਤ ਕਰਮਚਾਰੀ ਹੁਣ ਵਧੀ ਹੋਈ ਮਹਿੰਗਾਈ ਰਾਹਤ ਦਾ ਲਾਭ ਲੈ ਸਕਦੇ ਹਨ।ਇਸ ਦੇ ਨਾਲ ਨਾਲ ਚਾਰ ਮਹੀਨਿਆਂ ਦਾ ਬਕਾਇਆ ਵੀ ਦਿੱਤਾ ਜਾਵੇਗਾ ਜਿਸ ਨਾਲ ਲਾਭਪਾਤਰੀਆਂ ਦੀ ਪੈਨਸ਼ਨ ਵਿੱਚ ਵਾਧਾ ਹੋਵੇਗਾ।ਇਹ ਖ਼ਬਰ ਸੁਣ ਕੇ ਸੇਵਾ ਮੁਕਤ ਕਰਮਚਾਰੀ ਬਹੁਤ ਜ਼ਿਆਦਾ

ਖ਼ੁਸ਼ ਹਨ।ਇੱਕ ਜੁਲਾਈ ਤੋਂ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਨੂੰ ਵਧਾ ਕੇ 31 ਪ੍ਰਤੀਸ਼ਤ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਹੁਣ ਜੁਲਾਈ ਅਗਸਤ ਸਤੰਬਰ ਅਕਤੂਬਰ ਮਹੀਨੇ ਦੇ ਬਕਾਏ ਪੈਨਸ਼ਨ ਵੀ ਦਿੱਤੇ ਜਾ ਰਹੇ ਹਨ।ਇਸ ਖ਼ਬਰ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ

ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਰਹੋ ਹਮੇਸਾ ਸਾਵਧਾਨ ਕਿਤੇ ਤੁਹਾਡੇ ਨਾਲ ਨਾ ਅਜਿਹਾ ਹੋਜੇ .. !

ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ …

Leave a Reply

Your email address will not be published.

error: Content is protected !!