Home / ਵਾਇਰਲ / ਕਾਨੂੰਨ ਰੱਦ ਕਰਨ ਤੋ ਬਾਅਦ ਪੀਐਮ ਮੋਦੀ ਕਰਨ ਜਾ ਰਹੇ ਨੇ ਇਹ ਕੰਮ !

ਕਾਨੂੰਨ ਰੱਦ ਕਰਨ ਤੋ ਬਾਅਦ ਪੀਐਮ ਮੋਦੀ ਕਰਨ ਜਾ ਰਹੇ ਨੇ ਇਹ ਕੰਮ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਮੋਦੀ ਸਰਕਾਰ ਵੱਲੋਂ ਖੇਤੀ ਦੇ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਹੁਣ 24 ਨਵੰਬਰ ਦਿਨ ਬੁਧਵਾਰ ਨੂੰ ਇਹ ਕੰਮ ਕੀਤਾ ਜਾਵੇਗਾ।ਦੋਸਤੋ ਤੁਹਾਨੂੰ ਦੱਸ ਦਈਏ ਕਿ ਕਿਸਾਨ ਏਕਤਾ ਮਜ਼ਦੂਰ ਦਾ ਨਆਰਾ ਹੁਣ ਜਿੱਤ ਪ੍ਰਾਪਤ ਕਰ ਚੁਕਿਆ ਹੈ।ਗੁਰ ਪੁਰਬ

ਦੇ ਸ਼ੁਭ ਦਿਹਾੜੇ ਤੇ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਸੀ।ਜਿਸ ਤੋਂ ਬਾਅਦ ਦੇਸ਼ ਦੇ ਕੋਨੇ-ਕੋਨੇ ਵਿਚ ਲੋਕਾਂ ਦੁਆਰਾ ਜਸ਼ਨ ਮਨਾਏ ਗਏ ਅਤੇ ਦਿੱਲੀ ਦੇ ਵਿੱਚ ਬੈਠੇ ਕਿਸਾਨ ਕਾਫੀ ਜ਼ਿਆਦਾ ਖੁਸ਼ ਨਜ਼ਰ ਆਏ।ਦੋਸਤੋ ਕੇਂਦਰ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ

24 ਨਵੰਬਰ ਦਿਨ ਬੁਧਵਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਜਾਵੇਗੀ।ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਮੰਡਲ ਬੈਠਕ ਦੇ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ।ਸੰਸਦੀ ਨਿਯਮਾਂ ਅਨੁਸਾਰ ਜਦੋਂ ਕਿਸੇ ਵੀ ਕਾਨੂੰਨ ਨੂੰ ਰੱਦ ਕਰਨਾ ਹੋਵੇ ਤਾਂ ਉਹ ਨਵੇਂ ਕਾਨੂੰਨ

ਬਣਾਉਣ ਦੇ ਤਰ੍ਹਾਂ ਹੀ ਹੁੰਦਾ ਹੈ।ਜਿਸ ਤਰ੍ਹਾਂ ਨਵੇਂ ਕਾਨੂੰਨ ਬਣਾਉਣ ਵੇਲੇ ਦੋਵੇਂ ਸੰਸਦਾਂ ਵੱਲੋਂ ਪ੍ਰਵਾਨਗੀ ਦਿੱਤੀ ਜਾਂਦੀ ਹੈ ਓਸੇ ਤਰ੍ਹਾਂ ਹੀ ਕਾਨੂੰਨ ਰੱਦ ਕਰਨ ਵੇਲੇ ਦੋਵੇਂ ਸੰਸਦਾਂ ਵੱਲੋਂ ਬਿੱਲ ਪਾਸ ਕੀਤਾ ਜਾਂਦਾ ਹੈ।ਇਸ ਤਰ੍ਹਾਂ ਦੋਸਤੋ ਬੁੱਧਵਾਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਕਲਯੁਗੀ ਮਾ ਬਾਪ ਦਾ ਕਾਰਾ ਰੌਗਟੇ ਖੜੇ ਹੋ ਜਾਣੇ !

ਅੱਜ ਕੱਲ੍ਹ ਦੇ ਕਲਯੁਗੀ ਸਮੇਂ ਵਿੱਚ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਨੂੰ ਸੁਣ …

Leave a Reply

Your email address will not be published.

error: Content is protected !!