Home / ਵਾਇਰਲ / ਚੰਨੀ ਸਾਬ ਨੇ ਇਹਨਾ ਲੋਕਾ ਨੂੰ ਦਿੱਤਾ ਮੁਆਵਜਾ ਹਰ ਪਾਸੇ ਹਈਆ ਤਰੀਫਾ !

ਚੰਨੀ ਸਾਬ ਨੇ ਇਹਨਾ ਲੋਕਾ ਨੂੰ ਦਿੱਤਾ ਮੁਆਵਜਾ ਹਰ ਪਾਸੇ ਹਈਆ ਤਰੀਫਾ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹਨਾਂ ਲੋਕਾਂ ਨੂੰ ਦਿੱਤਾ ਮੁਆਵਜ਼ਾ।ਦੋਸਤੋ ਤੁਹਾਨੂੰ ਦੱਸ ਦਈਏ ਕਿ ਕਿਸਾਨੀ ਅੰਦੋਲਨ ਦੇ ਖਤਮ ਹੋਣ ਤੋਂ ਬਾਅਦ ਕਿਸਾਨਾਂ ਦੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਇਸ ਦੇ ਚਲਦੇ ਮੁੱਖ ਮੰਤਰੀ ਚਰਨਜੀਤ ਸਿੰਘ

ਚੰਨੀ ਵੱਲੋਂ ਅਜਿਹਾ ਕੰਮ ਕਰ ਦਿੱਤਾ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਖੁਸ਼ੀ ਝਲਕ ਰਹੀ ਹੈ। ਚਰਨਜੀਤ ਸਿੰਘ ਚੰਨੀ ਸਮੇਤ ਨਵਜੋਤ ਸਿੰਘ ਸਿੱਧੂ ਅਤੇ ਪ੍ਰਧਾਨ ਹਰੀਸ਼ ਲੁਧਿਆਣੇ ਦੇ ਵਿੱਚ ਪਹੁੰਚੇ।ਉੱਥੇ ਉਹਨਾਂ ਨੇ ਕਿਸਾਨੀ ਅੰਦੋਲਨ ਦੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ।ਇਸ ਸਮੇਂ ਚਰਨਜੀਤ

ਸਿੰਘ ਚੰਨੀ ਦੇ ਨਾਲ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ।ਇਸ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇ ਪੱਤਰ ਵੀ ਦਿੱਤੇ ਗਏ।ਕਾਂਗਰਸ ਪਾਰਟੀ ਪ੍ਰਧਾਨ ਚੌਣਾਂ ਦੇ ਲਈ ਲੋਕਾਂ ਦੇ ਵਿੱਚ ਜੋਸ਼ ਭਰ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਹੁਣ ਚੋਣਾਂ ਦਾ ਸਮਾਂ ਆ ਰਿਹਾ ਹੈ।ਚੋਣਾਂ ਦੇ

ਲਈ ਚਰਨਜੀਤ ਸਿੰਘ ਚੰਨੀ ਦੇ ਨਾਲ ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਹੋਰ ਮੈਂਬਰ ਲੋਕਾਂ ਨੂੰ ਉਤਸ਼ਾਹਿਤ ਕਰਨਗੇ।ਇਸ ਤਰ੍ਹਾਂ ਦੋਸਤੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦੇ ਲਈ ਅਜਿਹਾ ਕੰਮ ਕੀਤਾ ਗਿਆ। ਇਹ ਜਾਣਕਾਰੀ ਸੋਸਲ ਮੀਡੀਆ ਲਈ

ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਰਹੋ ਹਮੇਸਾ ਸਾਵਧਾਨ ਕਿਤੇ ਤੁਹਾਡੇ ਨਾਲ ਨਾ ਅਜਿਹਾ ਹੋਜੇ .. !

ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ …

Leave a Reply

Your email address will not be published.

error: Content is protected !!