ਦੋਸਤੋ ਇਸ ਵੇਲੇ ਦੀ ਵੱਡੀ ਖਬਰ ਪੰਜਾਬੀਆਂ ਦੇ ਲਈ ਰਾਹਤ ਭਰੀ ਸਾਹਮਣੇ ਆ ਰਹੀ ਹੈ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਬਿਜਲੀ ਦੇ ਬਿੱਲਾਂ ਨੂੰ ਮਾਫ ਕੀਤਾ ਗਿਆ ਹੈ,ਉਥੇ ਹੁਣ ਆਟੋ ਚਾਲਕਾਂ ਦੇ ਲਈ ਵੀ ਇਕ ਵੱਡੀ ਰਾਹਤ ਸਰਕਾਰ ਵੱਲੋਂ ਪ੍ਰਦਾਨ ਕੀਤੀ ਗਈ ਹੈ।ਆਟੋ ਚਾਲਕਾਂ ਦੇ
ਚਲਾਨ ਅਤੇ ਜੁਰਮਾਨੇ ਨੂੰ ਮਾਫ ਕਰਕੇ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੇ ਦਿਲਾਂ ਵਿੱਚ ਆਪਣੀ ਜਗ੍ਹਾ ਬਣਾ ਲਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵਿੱਚ ਰੈਲੀ ਵਿੱਚ ਸ਼ਾਮਲ ਹੋਣ ਸਮੇਂ ਇਹ ਐਲਾਨ ਕੀਤੇ ਗਏ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੁਧਿਆਣੇ ਦੇ ਵਿੱਚ ਆਟੋ ਰਿਕਸ਼ਾ ਯੂਨੀਅਨ
ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਗਈ।ਆਟੋ ਚਾਲਕਾਂ ਦਾ ਕਹਿਣਾ ਹੈ ਕਿ ਚਲਾਨ ਕੱਟੇ ਜਾਣ ਤੋਂ ਬਾਅਦ ਉਹਨਾਂ ਦੇ ਜੁਰਮਾਨੇ ਭਰਨੇ ਬਹੁਤ ਹੀ ਜ਼ਿਆਦਾ ਮੁਸ਼ਕਲ ਹਨ।ਕਰਜ਼ਾ ਲੈ ਕੇ ਇਨ੍ਹਾਂ ਨੂੰ ਉਤਾਰਿਆ ਜਾਂਦਾ ਹੈ ਅਤੇ ਆਟੋ ਵੇਚਣ ਤੱਕ ਦੀ ਨੌਬਤ ਆ ਜਾਂਦੀ ਹੈ।ਇਹ ਸੁਣ ਕੇ ਮੁੱਖ ਮੰਤਰੀ ਚਰਨਜੀਤ ਸਿੰਘ
ਚੰਨੀ ਵੱਲੋਂ ਪਿਛਲੇ ਚਲਾਣ ਅਤੇ ਜੁਰਮਾਨਾ ਮਾਫ ਕਰਨ ਦਾ ਐਲਾਨ ਕੀਤਾ ਹੈ। ਆਟੋ ਚਾਲਕਾਂ ਦੇ ਲਈ ਇੱਕ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਅਤੇ ਇਸ ਨੂੰ ਆਟੋ ਉਪਰ ਲਗਾਇਆ ਜਾਵੇਗਾ।ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਜਿਸ ਆਟੋ ਉਪਰ ਇਹ ਸਰਟੀਫਿਕੇਟ ਲੱਗਿਆ ਹੋਵੇਗਾ ਉਸ
ਦਾ ਚਾਲਾਨ ਨਹੀਂ ਕੱਟਿਆ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।