Breaking News
Home / ਵਾਇਰਲ / ਹੁਣੇ ਹੁਣੇ ਆਈ ਇਹ ਵੱਡੀ ਖਬਰ !

ਹੁਣੇ ਹੁਣੇ ਆਈ ਇਹ ਵੱਡੀ ਖਬਰ !

ਦੋਸਤੋ ਪੰਜਾਬ ਦੀਆਂ ਕੁਝ ਮੁੱਖ ਖਬੂਰਾ ਤੁਹਾਡੇ ਸਾਹਮਣੇ ਲੈ ਕੇ ਆਏ ਹਾਂ।ਪਹਿਲੀ ਖਬਰ ਅਨੁਸਾਰ,ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਪੀਐੱਮ ਮੋਦੀ ਨੂੰ ਲਿਖਿਆ ਪੱਤਰ।ਇਸ ਪੱਤਰ ਵਿੱਚ ਕਿਹਾ ਗਿਆ ਕਿ MSP ਉੱਤੇ ਬਣੇ ਕਨੂੰਨ,ਗ੍ਰਹਿ ਮੰਤਰੀ ਅਜੇ ਮਿਸ਼ਰਾ ਨੂੰ ਵੀ ਕੀਤਾ ਜਾਵੇ ਬਰਖਾਸਤ।

ਵਰੁਣ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਦੇ ਹੋਏ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਤੁਹਾਨੂੰ ਹੋਰ ਵੀ ਕਈ ਕੰਮ ਕਰਨੇ ਹਨ।ਉਹਨਾਂ ਕਿਹਾ ਕਿ ਗ੍ਰਹਿ ਮੰਤਰੀ ਅਜਿਹੀ ਮਿਸ਼ਰਾ ਨੂੰ ਵੀ ਬਰਖਾਸਤ ਕੀਤਾ ਜਾਵੇ।ਦੂਸਰੀ ਖਬਰ ਅਨੁਸਾਰ, ਮੇਘਾਲਿਆ ਦੇ ਰਾਜਪਾਲ ਸਤਿਆਪਾਲ

ਮਾਲਿਕ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਖੇਤੀ ਕਾਨੂੰਨ ਤਾਂ ਰੱਦ ਹੋ ਗਏ ਪਰ ਅਜੇ ਬਹੁਤ ਕੁਝ ਕਰਨਾ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਸ਼ੁਰੂਆਤ ਤੇ ਮੈਂ ਪ੍ਰਧਾਨ ਮੰਤਰੀ ਜੀ ਦਾ ਧੰਨਵਾਦ ਕਰਨਾ ਹਾਂ।ਉਹਨਾਂ ਨੇ ਕਿਹਾ ਕਿ ਹੁਣ ਭਾਜਪਾ ਤੇ ਕੇਂਦਰ ਸਰਕਾਰ ਦੇ

ਵਿੱਚ ਬਹੁਤ ਕੁਝ ਨਵਾਂ ਹੋਵੇਗਾ। ਹੋਰ ਤਾਜ਼ਾ ਖਬਰਾਂ ਦੇ ਲਈ ਤੁਸੀ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ

ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹਨਾ ਚੋ ਚੁਣੋ ਇੱਕ ਨੰਬਰ ਮਿਲੇਗੀ ਤੁਹਾਨੂੰ ਵੱਡੀ ਖੁਸਖਬਰੀ !

ਦੋਸਤੋ ਅੱਜ ਅਸੀਂ ਤੁਹਾਨੂੰ ਕਾਰਡ ਦੀ ਸਹਾਇਤਾ ਦੇ ਨਾਲ ਆਉਣ ਵਾਲੇ ਭਵਿੱਖ ਬਾਰੇ ਦੱਸਣ ਜਾ …

Leave a Reply

Your email address will not be published. Required fields are marked *

error: Content is protected !!