ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੈ MSP ਤੇ ਮੋਦੀ ਸਰਕਾਰ ਵੱਲੋਂ ਦਿੱਤੀ ਜਾਵੇਗੀ ਗਾਰੰਟੀ।ਜਿਸ ਨਾਲ ਕਿਸਾਨਾਂ ਦੇ ਚਿਹਰਿਆਂ ਤੇ ਆਈ ਖੁਸ਼ੀ ਦੀ ਲਹਿਰ।ਤੁਹਾਨੂੰ ਦੱਸ ਦਈਏ ਕਿ ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ।ਦੱਸਿਆ ਜਾ ਰਿਹਾ
ਹੈ ਕਿ 29 ਨਵੰਬਰ ਨੂੰ ਵਿਆਪਕ ਬਿੱਲ ਲਿਆਂਦਾ ਜਾਵੇਗਾ।ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨ ਖੇਤੀ ਕਨੂੰਨਾਂ ਨੂੰ ਰੱਦ ਕਰਨ ਦੇ ਲਈ ਇੱਕ ਵਿਆਪਕ ਬਣਾਇਆ ਜਾਵੇਗਾ।ਜਿਸ ਨਾਲ ਕਿ ਨਵੇਂ ਕਾਨੂੰਨ ਬਣਾਉਣ ਦੀ ਜ਼ਰੂਰਤ ਨਹੀਂ ਪਵੇਗੀ।ਇਸ ਤੋਂ ਇਲਾਵਾ ਸਰਕਾਰ MSP ਉਤੇ ਗਰੰਟੀ ਦੇਣ ਬਾਰੇ
ਵੀ ਸੋਚ ਰਹੀ ਹੈ।ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਸਰਕਾਰ ਇੱਕ ਵਿਆਪਕ ਨਿਯਮ ਬਣਾ ਰਹੀ ਹੈ।ਜਿਸ ਨਾਲ ਜਲਦ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ।ਹੁਣ ਦੇਖਣਾ ਇਹ ਹੋਵੇਗਾ ਕਿ ਇਹ ਪ੍ਰਕਿਰਿਆ ਕਿੰਨੀ ਜਲਦੀ ਪੂਰੀ ਹੁੰਦੀ ਹੈ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।