Breaking News
Home / ਵਾਇਰਲ / ਸਾਵਧਾਨ ਪੰਜਾਬ ਦੇ ਮੌਸਮ ਬਾਰੇ ਆਈ ਇਹ ਵੱਡੀ ਖਬਰ !

ਸਾਵਧਾਨ ਪੰਜਾਬ ਦੇ ਮੌਸਮ ਬਾਰੇ ਆਈ ਇਹ ਵੱਡੀ ਖਬਰ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਪੰਜਾਬ ਦੇ ਮੌਸਮ ਦੇ ਬਾਰੇ ਵਿਚ ਇਕ ਅਜਿਹੀ ਹੈਰਾਨ ਕਰ ਦੇਣ ਵਾਲੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦੋਸਤੋ ਆਉਣ ਵਾਲੇ ਦੋ ਦਿਨਾਂ ਦੇ ਵਿੱਚ ਹੀ ਪੰਜਾਬ ਦੇ ਵਿੱਚ ਇੰਨੀ ਜ਼ਿਆਦਾ ਭਿਆਨਕ ਬਾਰਿਸ਼ ਦੇ ਹਾਲਾਤ ਬਣ ਸਕਦੇ ਹਨ।

ਕਿ ਪੰਜਾਬ ਦੇ ਲੋਕਾਂ ਦੇ ਲਈ ਠੰਢ ਦਾ ਕਹਿਰ ਬਹੁਤ ਜ਼ਿਆਦਾ ਵਧ ਜਾਵੇਗਾ। ਦੋਸਤੋ ਤਾਪਮਾਨ ਦੱਸ ਡਿਗਰੀ ਤੋਂ ਵੀ ਘਟ ਸਕਦਾ ਹੈ। ਇਸ ਤੋਂ ਇਲਾਵਾ ਸ਼ੀਤ ਲਹਿਰ ਵਰਗੇ ਹਾਲਾਤ ਵੀ ਬਣ ਸਕਦੇ ਹਨ। ਜਦੋਂ ਵੀ ਦੋਸਤੋ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਚਾਲੀ ਡਿਗਰੀ ਤੋਂ ਥੱਲੇ ਆਉਂਦਾ ਹੈ

ਤਾਂ ਉਦੋਂ ਹੀ ਸ਼ੀਤ ਲਹਿਰ ਦੀ ਸੰਭਾਵਨਾ ਵਧ ਜਾਂਦੀ ਹੈ। ਹੁਣ ਵੀ ਪੂਰੇ ਭਾਰਤ ਦੇ ਪੱਛਮੀ ਹਿੱਸੇ ਦੇ ਵਿਚ ਬਾਰਿਸ਼ ਹੋਣ ਦੇ ਹਾਲਾਤ ਹਨ ਜਿਸ ਕਾਰਨ ਠੰਢ ਵਧਣ ਦੀ ਵੀ ਜਾਂਚ ਹਨ। ਇਸ ਲਈ ਦੋਸਤੋ ਆਉਣ ਵਾਲੇ ਕੁਝ ਸਮੇਂ ਲਈ ਵਿਚ ਠੰਡ ਬਹੁਤ ਹੀ ਜ਼ਿਆਦਾ ਵਧ ਜਾਵੇਗੀ। ਜੇਕਰ

ਤੁਸੀਂ ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਸ ਤਰਾ ਦੇ ਪੈਸੇ ਲੈਕੇ ਕਿਸੇ ਕੋਲੋ ਨਾ ਵਰਤੋ ਨਹੀ ਹੋਵੇਗੀ ਬਰਬਾਦੀ !

ਦੋਸਤੋ ਅੱਜ ਕੱਲ੍ਹ ਦਾ ਇਨਸਾਨਾਂ ਕਈ ਵਾਰ ਅਜਿਹੀਆਂ ਮੁਸ਼ਕਿਲਾਂ ਦੇ ਵਿੱਚ ਫਸ ਜਾਂਦਾ ਹੈ,ਜਿਸ ਵਿੱਚੋਂ …

Leave a Reply

Your email address will not be published.

error: Content is protected !!