ਦੋਸਤੋ ਇੱਕ ਵੱਡੀ ਖਬਰ ਸਾਹਮਣੇ ਆਈ ਹੈ,ਜਿਸ ਵਿੱਚ ਗੈਸ ਸਿਲੰਡਰ ਉੱਤੇ ਮਿਲਣ ਵਾਲੀ ਸਬਸਿਡੀ ਵਿੱਚ ਹੋ ਸਕਦਾ ਹੈ ਵੱਡਾ ਬਦਲਾਅ।ਦੋਸਤੋ ਬਹੁਤ ਸਾਰੇ ਲੋਕ ਉੱਜਵਲ ਸਕੀਮ ਤਹਿਤ ਫ੍ਰੀ ਗੈਸ ਸਿਲੰਡਰ ਲੈਂਦੇ ਹਨ।ਪਰ ਇਸ ਵੇਲੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਸਿਲੰਡਰ ਤੇ ਮਿਲਣ ਵਾਲੀ ਸਬਸਿਡੀ
ਦੇ ਵਿੱਚ ਬਦਲਾਅ ਹੋ ਸਕਦਾ ਹੈ।ਸਰਕਾਰ ਨੇ ਬਹੁਤ ਸਾਰੇ ਲੋਕਾਂ ਨੂੰ ਫ੍ਰੀ ਸਿਲੰਡਰ ਵੀ ਦਿੱਤੇ ਸਨ।ਤੁਹਾਨੂੰ ਦੱਸ ਦਈਏ ਕਿ ਵਿੱਤ ਮੰਤਰੀ ਨੇ ਆਪਣੇ ਬਜਟ ਵਿੱਚ ਇੱਕ ਕਰੋੜ ਨਵੇਂ ਫ੍ਰੀ ਕਨੈਕਸ਼ਨ ਦੇਣ ਦਾ ਐਲਾਨ ਕੀਤਾ ਸੀ।ਪਰ ਹੁਣ ਸਰਕਾਰ ਇਸ ਵਿੱਚ ਬਦਲਾਅ ਕਰ ਰਹੀ ਹੈ।ਲੋਕਾਂ ਨੂੰ ਮਿਲਣ
ਵਾਲੀ ਸਬਸਿਡੀ ਦੇ ਵਿੱਚ ਵੀ ਬਦਲਾਵ ਕੀਤਾ ਜਾਵੇਗਾ।ਇਸ ਤਰ੍ਹਾਂ ਲੋਕਾਂ ਨੂੰ ਮਿਲਣ ਵਾਲੀ ਗੈਸ ਸਿਲੰਡਰ ਸਬਸਿਡੀ ਵਿੱਚ ਬਦਲਾਅ ਕੀਤਾ ਜਾ ਸਕਦਾ ਹੈ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ
ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।