ਦੋਸਤੋ ਤੁਹਾਨੂੰ ਪਤਾ ਹੋਵੇਗਾ ਕਿ ਸਾਡੀ ਸਰਕਾਰ ਨੇ ਪਹਿਲਾਂ ਕਿਸਾਨਾਂ ਦੇ ਲਈ ਕੁਝ ਅਜਿਹੇ ਰੂਲ ਲਿਖੇ ਹੋਏ ਸਨ) ਜੋ ਕਿ ਸਾਡੇ ਪੰਜਾਬ ਦੇ ਕਿਸਾਨਾਂ ਨੂੰ ਬਿਲਕੁਲ ਵੀ ਮਨਜ਼ੂਰ ਨਹੀਂ ਸਨ। ਜਿਸ ਦੇ ਚੱਲਦੇ ਉਨ੍ਹਾਂ ਨੇ ਦਿੱਲੀ ਤੇ ਬਹੁਤ ਸਮੇਂ ਤਕ ਧਰਨਾ ਦਿੱਤਾ ਸੀ ਉਨ੍ਹਾਂ ਸਰਕਾਰ ਨੀਂ ਇਹ ਸਭ ਰੂਲ ਰੱਦ ਕਰ ਦਿੱਤੇ ਹਨ। ਪਰ ਦੋਸਤੋ ਪੰਜਾਬ ਦੇ
ਕਿਸਾਨਾਂ ਦਾ ਕਹਿਣਾ ਹੈ। ਕਿ ਜਦੋਂ ਤਕ ਸਾਨੂੰ ਇਸ ਦੇ ਬਾਰੇ ਵਿਚ ਸਬੂਤ ਨਹੀਂ ਮਿਲ ਜਾਂਦੇ। ਅਤੇ ਸਾਨੂੰ ਹੁਣ ਤੱਕ ਹੋਏ ਨੁਕਸਾਨ ਦੀ ਭਰਪਾਈ ਨਹੀਂ ਹੋ ਜਾਂਦੀ ਉਦੋਂ ਤੱਕ ਉਹ ਧਰਨਾ ਨਹੀਂ ਹਟਾਉਣਗੇ। ਇਸੇ ਦੇ ਚੱਲਦੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਪੰਜਾਬ ਦੇ ਬਾਰੇ ਵਿਚ ਕੁਝ ਹੋਰ ਹੈਰਾਨ ਕਰ ਦੇਣ ਵਾਲੀਆਂ ਖ਼ਬਰਾਂ। ਦੋਸਤੋ ਛੂਹਾਂ ਦੇ
ਚਲਦੇ ਬਹੁਤ ਸਾਰੀਆਂ ਪਾਰਟੀਆਂ ਅਲੱਗ ਅਲੱਗ ਕੰਮ ਕਰਦੀਆਂ ਨਜ਼ਰ ਆ ਰਹੀਆਂ ਹਨ। ਪਰ ਦੋਸਤੋ ਚੋਣਾਂ ਤੋਂ ਬਾਅਦ ਜੋ ਵੀ ਪਾਰਟੀ ਆਵੇਗੀ ਉਸ ਨੇ ਤਾਂ ਚੁੱਪ ਕਰਕੇ ਹੀ ਬੈਠ ਜਾਣਾ ਹੈ ਅਜਿਹਾ ਹਰ ਸਾਲ ਹੁੰਦਾ ਹੈ ਤੁਹਾਡਾ ਕੀ ਖਿਆਲ ਹੈ। ਇਸ ਬਾਰੇ ਵਿਚ ਸਾਨੂੰ ਹੇਠ ਕੁਮੈਂਟ ਸੈਕਸ਼ਨ ਵਿਚ ਜ਼ਰੂਰ ਦੱਸੋ ਅਤੇ ਇਸ ਬਾਰੇ ਜੋ ਜਾਣਕਾਰੀ
ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।