ਦੋਸਤੋ ਇਸ ਵੇਲੇ ਦੀ ਵੱਡੀ ਖਬਰ ਗੈਸ ਸਿਲੰਡਰ ਵਰਤਣ ਵਾਲਿਆਂ ਦੇ ਲਈ ਆ ਰਹੀ ਹੈ।ਦੋਸਤੋ ਅਸੀਂ ਸਭ ਜਾਣਦੇ ਹਾਂ ਕਿ ਇਸ ਸਮੇਂ ਮਹਿੰਗਾਈ ਬਹੁਤ ਜ਼ਿਆਦਾ ਵਧ ਰਹੀ ਹੈ।ਹਰ ਜ਼ਰੂਰੀ ਚੀਜ਼ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ।ਜਿਵੇਂ ਕਿ ਦੋਸਤੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਦੀਆਂ ਹਨ,ਇਸੇ ਤਰੀਕੇ ਨਾਲ
ਹੀ ਹੁਣ ਗੈਸ ਸਲੰਡਰ ਵਰਤਣ ਵਾਲਿਆਂ ਦੇ ਲਈ ਇਹ ਖਬਰ ਸਾਹਮਣੇ ਆਈ ਹੈ।ਦੋਸਤੋ ਗੈਸ ਸਿਲੰਡਰ ਦੀਆਂ ਕੀਮਤਾਂ ਵੀ ਵੱਧ ਰਹੀਆਂ ਹਨ।ਜਿਵੇਂ ਕਿ ਸਾਨੂੰ ਸਭ ਨੂੰ ਪਤਾ ਹੈ ਕਿ ਗੈਸ ਸਲੰਡਰ ਭਰਵਾਉਣ ਤੋਂ ਬਾਅਦ ਸਬਸਿਡੀ ਤੁਹਾਡੇ ਅਕਾਊਂਟ ਵਿੱਚ ਆ ਜਾਂਦੀ ਹੈ।ਇਸ ਵੇਲੇ ਦੀ ਖਬਰ ਸਾਹਮਣੇ ਆਈ ਹੈ ਕਿ ਤੁਹਾਡੇ ਬੈਂਕ ਅਕਾਉਂਟ
ਵਿੱਚ 80 ਰੁਪਏ ਹਰ ਮਹੀਨੇ ਸਬਸਿਡੀ ਦਿੱਤੀ ਜਾਵੇਗੀ।ਪਰ ਦੋਸਤੋ ਐਲ ਪੀ ਜੀ ਗੈਸ ਸਲੰਡਰ ਵਰਤਣ ਵਾਲਿਆਂ ਦੀ ਆਈਡੀ ਜੇਕਰ ਬੈਂਕ ਖਾਤੇ ਨਾਲ ਲਿੰਕ ਨਹੀ ਹੈ ਤਾਂ ਉਨ੍ਹਾਂ ਦੇ ਪੈਸੇ ਨਹੀਂ ਆਉਂਦੇ।ਇਸ ਲਈ ਦੋਸਤੋ ਐਲ ਪੀ ਜੀ ਆਈ ਡੀ ਨੂੰ ਆਪਣੇ ਬੈਂਕ ਖਾਤੇ ਨਾਲ ਤੁਰੰਤ ਲਿੰਕ ਕਰਵਾ ਲਓ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।