ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦਰਅਸਲ ਇੱਕ ਗਰੀਬ ਪਿਤਾ ਨੇ ਲੜਕੀਆਂ ਦੇ ਵਿਆਹ ਦੀ ਚਿੰਤਾ ਕਾਰਨ ਅਜਿਹਾ ਕਦਮ ਚੁੱਕਿਆ,ਜਿਸ ਕਾਰਨ ਇਲਾਕੇ ਦੇ ਵਿੱਚ ਸੰਨਾਟਾ ਛਾ ਗਿਆ।ਦੋਸਤੋ ਕਰੋਨਾ ਮਹਾਂਮਾਰੀ ਤੋਂ ਬਾਅਦ ਉਸ ਪਿਤਾ ਦੇ
ਸਿਰ ਉੱਤੇ ਬਹੁਤ ਜ਼ਿਆਦਾ ਕਰਜ਼ਾ ਚੜ੍ਹ ਗਿਆ ਸੀ।ਜਿਸ ਕਾਰਣ ਸ਼ਾਮ ਨੂੰ ਉਸ ਵਿਅਕਤੀ ਨੇ ਟ੍ਰੇਨ ਦੇ ਹੇਠਾਂ ਆ ਕੇ ਆਪਣੀ ਜਾਨ ਦੇ ਦਿੱਤੀ।ਉਸ ਵਿਅਕਤੀ ਦੇ ਸਿਰ ਉੱਤੇ ਬਹੁਤ ਜ਼ਿਆਦਾ ਕਰਜ਼ਾ ਚੜ੍ਹ ਗਿਆ ਸੀ।ਜਿਸ ਤੋਂ ਬਾਅਦ ਉਸ ਨੇ ਪੁਸ਼ਤੈਨੀ ਜ਼ਮੀਨ ਵੀ ਵੇਚ ਦਿੱਤੀ।ਪਰ ਫਿਰ ਵੀ ਉਸ ਦਾ ਕਰਜ਼ਾ ਖਤਮ ਨਹੀਂ ਹੋਇਆ ਸੀ।
ਜਿਸ ਤੋਂ ਬਾਅਦ ਉਸ ਨੇ ਟ੍ਰੇਨ ਦੇ ਹੇਠਾਂ ਆ ਕੇ ਆਤਮ ਹੱਤਿਆ ਕਰ ਲਈ।ਦੱਸਿਆ ਜਾ ਰਿਹਾ ਹੈ ਕਿ ਕਰੋਨਾ ਕਾਲ ਦੇ ਵਿੱਚ ਪਰਿਵਾਰ ਦਾ ਮਾਹੌਲ ਬਹੁਤ ਹੀ ਜ਼ਿਆਦਾ ਖਰਾਬ ਸੀ।ਬੱਚਿਆਂ ਦੇ ਭਵਿੱਖ ਨੂੰ ਲੈ ਕੇ ਪਰੇਸ਼ਾਨ ਪਿਤਾ ਨੇ ਇਹ ਕਦਮ ਚੁੱਕਿਆ।ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੇ ਗਰੀਬ ਪਰਿਵਾਰਾਂ ਵੱਲ ਦੇਖਣਾ ਚਾਹੀਦਾ ਹੈ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।