ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਦੇ ਨਵੇਂ ਐ ਕ ਟ ਕਿਸਾਨਾਂ ਦੇ ਹੱਕਾਂ ਦੇ ਵਿਰੁੱਧ ਹਨ।ਜਿਸ ਤੋਂ ਬਾਅਦ ਕਿਸਾਨਾਂ ਨੇ ਅੰਦੋਲਨ ਸ਼ੁਰੂ ਕਰਕੇ ਆਪਣੇ ਹੱਕਾਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ।ਕਿਸਾਨਾਂ ਇੱਕ ਦੇਵਤਾ ਸਰੂਪ ਮੰਨਿਆ ਜਾਂਦਾ ਹੈ ਜੋ ਕਿ ਦੁਸ਼ਮਣ ਦਾ ਢਿੱਡ ਭਰਨ ਵਿੱਚ ਵੀ ਪਿੱਛੇ ਨਹੀਂ ਹੱਟਦਾ। ਪਰ ਅੱਜ ਦੀ ਸਰਕਾਰ ਕਿਸਾਨਾਂ ਦੇ ਨਾ ਲ ਇੰਨਾ ਵੱਡਾ ਧੱਕਾ ਕਰ ਰਹੀ ਹੈ।ਹਾਲ ਹੀ
ਵਿੱਚ ਚੰਡੀਗੜ੍ਹ ਦੇ ਇੱਕ ਦਫ਼ਤਰ ਸਾਹਮਣੇ ਸ਼ਾਂਤੀ ਪੂਰਵਕ ਅਨਦੋਲਨ ਚੱਲ ਰਿ ਹਾ ਸੀ। ਪਰ ਪੁਲਿਸ ਕਰਮਚਾਰੀਆਂ ਵੱਲੋਂ ਉਨ੍ਹਾਂ ਉਤੇ ਲਾਠੀਚਾਰਜ ਕਰਕੇ ਮਾਹੌਲ ਨੂੰ ਵਿਗਾੜ ਦਿੱਤਾ ਗਿਆ।ਇਸ ਤਰ੍ਹਾਂ ਦੀਆਂ ਖ਼ਬਰਾਂ ਸਾਨੂੰ ਰੋਜ਼ਾਨਾ ਹੀ ਦੇਖਣ ਅਤੇ ਸੁਣਨ ਨੂੰ ਮਿਲ ਰਹੀਆਂ ਹਨ।ਬਹੁਤ ਸਾਰੇ ਨਿਊਜ਼ ਚੈਨਲ ਵਾਲੇ ਅਤੇ ਲੋਕ ਇਹਨਾਂ ਕਿ ਸਾ ਨਾਂ ਨੂੰ ਆਂਤਕਵਾਦੀ ਦਾ ਨਾਮ ਦੇ ਕੇ ਉਹਨਾਂ ਦੇ
ਅੰਦੋਲਨ ਦਾ ਨਿਰਾਦਰ ਕਰ ਰਹੇ ਹਨ।ਇਹ ਉਹੀ ਕਿਸਾਨ ਹੈ ਜੋ ਕਿ ਹ ਰ ਇੱਕ ਵਿਅਕਤੀ ਦਾ ਢਿੱਡ ਭਰਨ ਵਿੱਚ ਸਹਾਈ ਹੁੰਦੇ ਹਨ।ਜੇਕਰ ਅੱਜ ਕਿਸਾਨਾਂ ਨੂੰ ਉਹਨਾਂ ਦੇ ਹੱਕ ਨਹੀਂ ਮਿਲੇ ਤਾਂ ਕੱਲ ਨੂੰ ਸਾਰਾ ਭਾਰਤ ਖ਼ਤਰੇ ਵਿੱਚ ਆ ਸਕਦਾ ਹੈ।ਇਸ ਲਈ ਹਰ ਇੱਕ ਵਿਅਕਤੀ ਨੂੰ ਕਿ ਸਾ ਨਾਂ ਦੇ ਇਸ
ਅੰਦੋਲਨ ਵਿੱਚ ਉਹਨਾਂ ਦਾ ਸਾਥ ਦੇਣਾ ਚਾਹੀਦਾ ਹੈ।ਕਿਸਾਨਾਂ ਦਾ ਹੋ ਸ ਲਾ ਵਧਾ ਕੇ ਉਹਨਾਂ ਨੂੰ ਉਹਨਾਂ ਦੇ ਹੱਕ ਦਿਵਾਉਣੇ ਚਾਹੀਦੇ ਹਨ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱ ਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀ ਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕ ਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।