ਦੋਸਤੋ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ।ਜਿਸ ਦੇ ਵਿੱਚ ਸੁਵਿਧਾ ਕੇਂਦਰ ਦੇ ਵਿੱਚ ਲੋਕਾਂ ਤੋਂ ਰਿਸ਼ਵਤ ਲੈ ਕੇ ਕੰਮ ਕੀਤੇ ਜਾਂਦੇ ਹਨ।ਪਰ ਇੱਕ ਸੰਸਥਾ ਵੱਲੋਂ ਜਦੋਂ ਉਥੇ ਜਾ ਕੇ ਚੈਕਿੰਗ ਕੀਤੀ ਗਈ ਤਾਂ ਰੰਗੇ ਹੱਥ ਸੁਵਿਧਾ ਕੇਂਦਰ ਦੇ ਕਰਮਚਾਰੀ ਨੂੰ ਫੜਿਆ ਗਿਆ।ਦਰਅਸਲ ਉਸ ਸੁਵਿਧਾ ਕੇਂਦਰ ਦੇ ਵਿੱਚ
ਕੰਮ ਕਰਵਾਉਣ ਦੇ ਲਈ 10 ਹਜ਼ਾਰ ਰੁਪਏ ਲਗਦੇ ਹਨ।ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਆ ਰਹੀ ਹੈ।ਜਦੋਂ ਸੰਸਥਾ ਦੇ ਲੋਕਾਂ ਨੇ ਉੱਥੇ ਜਾ ਕੇ ਪੁੱਛ ਪੜਤਾਲ ਕੀਤੀ ਤਾਂ ਉਸ ਵਿਅਕਤੀ ਨੇ ਆਪਣੀ ਗਲਤੀ ਮੰਨ ਲਈ। ਇਸ ਤਰ੍ਹਾਂ ਉੱਥੋਂ ਦੇ ਸੁਵਿਧਾ ਕੇਂਦਰ ਦੇ ਵਿੱਚ ਰਿਸ਼ਵਤ ਲੈ ਕੇ ਲੋਕਾਂ ਦੇ ਕੰਮ ਕੀਤੇ ਜਾਂਦੇ ਹਨ।
ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਕੰਮਾਂ ਨੂੰ ਰੋਕਿਆ ਜਾਵੇ ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।