Home / ਵਾਇਰਲ / ਮੁੰਡਾ ਗੁਆਡਣਾ ਨੁੰ ਕਰਦਾ ਸੀ ਗੰਦੇ ਇਸਾਰੇ ਦੇਖੋ ਕਿਵੇ ਕਰਦਾ ਸੀ ਬਦਮਾਸੀ !

ਮੁੰਡਾ ਗੁਆਡਣਾ ਨੁੰ ਕਰਦਾ ਸੀ ਗੰਦੇ ਇਸਾਰੇ ਦੇਖੋ ਕਿਵੇ ਕਰਦਾ ਸੀ ਬਦਮਾਸੀ !

ਦੋਸਤੋ ਸੋਸ਼ਲ ਮੀਡੀਆ ਉੱਤੇ ਆਏ ਦਿਨ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ।ਸੋਸ਼ਲ ਮੀਡੀਆ ਦੇ ਜ਼ਰੀਏ ਘਰ ਬੈਠੇ ਲੋਕਾਂ ਨੂੰ ਦੁਨੀਆ ਦੇ ਵਿੱਚ ਕੀ ਹੋ ਰਿਹਾ ਹੈ ਉਸ ਬਾਰੇ ਪਤਾ ਲੱਗਦਾ ਹੈ।ਦੋਸਤੋ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਇੱਕ ਨਸ਼ੇੜੀ ਲੜਕਾ

ਗੁਆਂਢੀਆਂ ਨੂੰ ਪਰੇਸ਼ਾਨ ਕਰਦਾ ਹੈ।ਜਿਸ ਤੋਂ ਬਾਅਦ ਪਿੰਡ ਦੇ ਵਿੱਚ ਮੀਡੀਆ ਵਾਲੇ ਕੁਝ ਬੰਦੇ ਗਏ ਅਤੇ ਉਨ੍ਹਾਂ ਨੇ ਲੋਕਾਂ ਤੋਂ ਅਸਲੀ ਗੱਲ ਪੁੱਛੀ।ਪਿੰਡ ਦੇ ਲੋਕਾਂ ਨੇ ਦੱਸਿਆ ਕਿ ਇਹ ਲੜਕਾ ਨਸ਼ੇ ਕਰਕੇ ਆਪਣੀ ਮਾਂ ਨੂੰ ਕੁੱਟਦਾ ਹੈ ਅਤੇ ਆਸ-ਪਾਸ ਦੀਆਂ ਲੜਕੀਆਂ ਨੂੰ ਛੇੜਦਾ ਹੈ।ਜਿਸ ਤੋਂ ਬਾਅਦ ਆਸ ਪਾਸ ਦੇ ਲੋਕਾਂ ਦੇ ਬਿਆਨ

ਲਏ ਗਏ ਅਤੇ ਉਨ੍ਹਾਂ ਨੂੰ ਪੁਲਿਸ ਦੀ ਮਦਦ ਲੈਣ ਦੀ ਸਲਾਹ ਦਿੱਤੀ ਗਈ।ਇਸ ਤਰ੍ਹਾਂ ਇਹ ਖ਼ਬਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ

ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਰਹੋ ਹਮੇਸਾ ਸਾਵਧਾਨ ਕਿਤੇ ਤੁਹਾਡੇ ਨਾਲ ਨਾ ਅਜਿਹਾ ਹੋਜੇ .. !

ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ …

Leave a Reply

Your email address will not be published.

error: Content is protected !!