ਸੋਸ਼ਲ ਮੀਡੀਆ ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਬਾਰੇ ਲੋਕ ਬਹੁਤ ਜ਼ਿਆਦਾ ਨਿੰਦਿਆ ਕਰ ਰਹੇ ਹਨ।ਇੱਕ ਮੋਡਲ ਮਾਡਲਿੰਗ ਕਰਦੇ ਹੋਏ ਭੁੱਲ ਗਈ ਆਪਣੀਆਂ ਹੱਦਾਂ।ਪ੍ਰਾਪਤ ਜਾਣਕਾਰੀ ਅਨੁਸਾਰ,ਕਿਸੇ ਗੁਰਦੁਆਰਾ ਸਾਹਿਬ ਵਿਖੇ ਇੱਕ ਕੰਪਨੀ ਆਪਣੇ ਪ੍ਰਮੋਸ਼ਨ ਦੇ ਲਈ ਫੋਟੋਸ਼ੂਟ ਕਰਵਾ ਰਹੀ ਸੀ।ਇਹਨਾਂ ਤਸਵੀਰਾਂ ਦੇ ਵਿੱਚ model ਨੇ
ਆਪਣੇ ਸਿਰ ਤੇ ਚੁੰਨੀ ਨਹੀਂ ਲਈ, ਭਾਵ ਕਿ ਉਸਦਾ ਸਿਰ ਨੰਗਾ ਸੀ।ਜਿਸ ਤੋਂ ਬਾਅਦ ਇਸ ਕੰਪਨੀ ਨੇ ਸੋਸ਼ਲ ਮੀਡੀਆ ਤੇ ਇਹਨਾਂ ਤਸਵੀਰਾਂ ਨੂੰ ਪਾਇਆ।ਪਰ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੋਕਾਂ ਨੇ ਇਹਨਾਂ ਤਸਵੀਰਾਂ ਦੀ ਨਿੰਦਿਆ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਆਪਣੇ ਸੱਭਿਆਚਾਰ ਨੁੰ ਭੁੱਲ ਕੇ ਉਸ ਨੇ ਨੰਗੇ ਸਿਰ ਗੁਰਦੁਆਰੇ ਦੇ
ਵਿੱਚ ਫੋਟੋਸ਼ੂਟ ਕਰਵਾਇਆ ਹੈ।ਇਸ ਤੇ ਬਹੁਤ ਸਾਰੇ ਸਿੱਖ ਪ੍ਰਬੰਧਕਾਂ ਨੇ ਵੀ ਆਪਣੇ ਵਿਚਾਰ ਰੱਖੇ ਹਨ।ਉਹਨਾਂ ਦਾ ਕਹਿਣਾ ਹੈ ਕਿ ਇਸ model ਨੇ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਦੇ ਹੋਏ ਅਜਿਹਾ ਕਦਮ ਚੁੱਕਿਆ ਹੈ।ਇਸ ਤਰ੍ਹਾਂ ਸੋਸ਼ਲ ਮੀਡੀਆ ਤੇ ਇਹਨਾਂ ਤਸਵੀਰਾਂ ਦੀ ਨਿੰਦਿਆ ਕੀਤੀ ਜਾ
ਰਹੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।