Home / ਦੇਸੀ ਨੁਸਖੇ / ਇਹ ਕਰ ਲਓ ਤੁਰੰਤ ਨੀਦ ਆ ਜਾਵੇਗੀ ਅਨਿੰਦਰਾ ਦਾ ਸਭ ਤੋ ਤੇਜ ਇਲਾਜ !

ਇਹ ਕਰ ਲਓ ਤੁਰੰਤ ਨੀਦ ਆ ਜਾਵੇਗੀ ਅਨਿੰਦਰਾ ਦਾ ਸਭ ਤੋ ਤੇਜ ਇਲਾਜ !

ਦੋਸਤੋ ਅਕਸਰ ਹੀ ਕਈ ਲੋਕਾਂ ਨੂੰ ਰਾਤ ਸੌਣ ਵੇਲੇ ਨੀਂਦ ਨਹੀਂ ਆਉਂਦੀ ਜਿਸ ਕਾਰਨ ਉਹਨਾਂ ਦਾ ਪੂਰਾ ਦਿਨ ਖ਼ਰਾਬ ਹੋ ਜਾਂਦਾ ਹੈ। ਇਸ ਬੀਮਾਰੀ ਨੂੰ ਅਸੀਂ ਅਨੀਂਦਰੇ ਦੀ ਬੀਮਾਰੀ ਕਹਿ ਸਕਦੇ ਹਾਂ। ਦੋਸਤੋ ਅਸੀਂ ਸਭ ਜਾਣਦੇ ਹਾਂ ਕਿ ਸਰੀਰ ਦੇ ਲਈ ਨੀਂਦ ਲੈਣਾ ਬਹੁਤ ਹੀ ਜ਼ਰੂਰੀ ਹੁੰਦਾ ਹੈ।ਜੇਕਰ ਸਰੀਰ ਨੂੰ ਸਹੀ ਤਰੀਕੇ ਦੇ ਨਾਲ ਨੀਂਦ ਨਹੀਂ ਮਿਲ ਰਹੀ

ਤਾਂ ਉਸ ਦਾ ਸੁਭਾਅ ਚਿੜਚੜਾ ਹੋ ਜਾਂਦਾ ਹੈ।ਦੋਸਤੋਂ ਰਾਤ ਸੌਣ ਤੋਂ ਪਹਿਲਾਂ ਤੁਸੀਂ ਜੇਕਰ ਇੱਕ ਚਮਚ ਤ੍ਰਿਫਲਾ ਪਾਊਡਰ ਨੂੰ ਕੋਸੇ ਪਾਣੀ ਨਾਲ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀ ਪਾਚਨ ਕਿਰਿਆ ਠੀਕ ਹੋ ਜਾਂਦੀ ਹੈ ਰਾਤ ਨੂੰ ਵਧੀਆ ਨੀਂਦ ਆਉਂਦੀ ਹੈ।ਇਹ ਨੁਸਖਾ ਬਹੁਤ ਹੀ ਕਾਰਗਰ ਨੁਸਖਾ ਹੈ।ਇਸ ਤੋਂ ਇਲਾਵਾ ਦੋਸਤੋ ਕੇਲੇ ਰਾਤ

ਨੂੰ ਨੀਂਦ ਲਿਆਉਣ ਦੇ ਵਿੱਚ ਬਹੁਤ ਹੀ ਕਾਰਗਰ ਸਾਬਿਤ ਹੁੰਦੇ ਹਨ।ਇਸ ਵਿੱਚ ਭਰਪੂਰ ਮਾਤਰਾ ਦੇ ਵਿੱਚ ਪੋਟਾਸ਼ੀਅਮ ਹੁੰਦਾ ਹੈ।ਰਾਤ ਨੂੰ ਸੌਣ ਤੋਂ ਇੱਕ ਘੰਟਾ ਪਹਿਲਾਂ 2 ਕੇਲੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।ਇਸ ਤੋ ਇਲਾਵਾ ਦੋਸਤੋ ਗਰਮੀਆਂ ਦੇ ਮੌਸਮ ਵਿੱਚ ਜੇਕਰ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਸੌਫ਼ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ

ਬਹੁਤ ਹੀ ਵਧੀਆ ਨੀਂਦ ਆਵੇਗੀ।ਇਹਨਾਂ ਨੁਸਖਿਆਂ ਦਾ ਇਸਤੇਮਾਲ ਜਰੂਰ ਕਰ ਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਦਾਮ ਖਾਣ ਵਾਲਿਓ ਦੋ ਮਿੰਟ ਕੱਢਕੇ ਜਰੂਰ ਦੇਖੋ !

ਦੋਸਤੋ ਬਦਾਮ ਨਾਲ ਇੱਕ ਅਜਿਹਾ ਡਰਾਈ ਫਰੂਟ ਹੈ ਜਿਸ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ …

Leave a Reply

Your email address will not be published.

error: Content is protected !!