Home / ਦੇਸੀ ਨੁਸਖੇ / ਦੁੱਧ ਚ ਇਹ ਚੀਜ ਪਾਕੇ ਲਗਾਲੋ ਚਿਹਰੇ ਤੇ ਚਿਹਰਾ ਹੋ ਜਾਵੇਗਾ ਐਨਾ ਗੋਰਾ ਆਪਣੇ ਆਪ ਤੇ ਵਿਸਵਾਸ ਨਹੀ ਕਰੋਗੇ !

ਦੁੱਧ ਚ ਇਹ ਚੀਜ ਪਾਕੇ ਲਗਾਲੋ ਚਿਹਰੇ ਤੇ ਚਿਹਰਾ ਹੋ ਜਾਵੇਗਾ ਐਨਾ ਗੋਰਾ ਆਪਣੇ ਆਪ ਤੇ ਵਿਸਵਾਸ ਨਹੀ ਕਰੋਗੇ !

ਦੋਸਤੋ ਜੇਕਰ ਤੁਸੀਂ ਸਰਦੀਆਂ ਦੇ ਮੌਸਮ ਵਿੱਚ ਆਪਣੇ ਚਿਹਰੇ ਨੂੰ ਗੋਰਾ ਬਨਾਉਣਾ ਚਾਹੁੰਦੇ ਹੋ ਤਾਂ ਅੱਜ ਅਸੀਂ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਨੁਸਖਾ ਦੱਸਣ ਜਾ ਰਹੇ ਹਾਂ।ਇਸ ਨੂੰ ਤੁਸੀਂ ਜੇਕਰ ਲਗਾਤਾਰ ਕਰਦੇ ਹੋ ਤਾਂ ਇੱਕ ਮਹੀਨੇ ਦੇ ਅੰਦਰ-ਅੰਦਰ ਤੁਹਾਡੇ ਚਿਹਰੇ ਤੇ ਬਹੁਤ ਜ਼ਿਆਦਾ ਬਦਲਾਅ ਆ ਜਾਵੇਗਾ।ਦੋਸਤੋ ਤੁਸੀਂ ਰਾਤ ਨੂੰ ਸੌਣ ਵੇਲੇ ਜਾਂ ਫਿਰ

ਸਵੇਰੇ ਸਵੇਰੇ ਇਸ ਨੁਸਖ਼ੇ ਦਾ ਇਸਤੇਮਾਲ ਕਰ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਇੱਕ ਕਟੋਰੀ ਵਿੱਚ ਇੱਕ ਚਮਚ ਕੱਚਾ ਦੁੱਧ,ਇੱਕ ਚੱਮਚ ਸ਼ਹਿਦ ਅਤੇ ਇੱਕ ਚੁੱਟਕੀ ਕਸਤੂਰੀ ਹਲਦੀ, ਇੱਕ ਚੱਮਚ ਐਲੋਵੇਰਾ ਜੈੱਲ ਲੈ ਕੇ ਮਿਕਸ ਕਰ ਲਵੋ।ਹੁਣ ਦੋਸਤੋ ਇਸ ਨੂੰ ਤੁਸੀਂ ਆਪਣੇ ਚਿਹਰੇ ਤੇ ਲਗਾ ਕੇ ਮਸਾਜ ਕਰਨੀ ਹੈ।ਇਸ ਤੋਂ ਬਾਅਦ ਇਸ

ਨੂੰ ਲੱਗੇ ਰਹਿਣ ਦੇਵੋ ਅਤੇ ਸਾਦੇ ਪਾਣੀ ਦੇ ਨਾਲ ਆਪਣਾ ਚਿਹਰਾ ਥੋੜ੍ਹੀ ਦੇਰ ਬਾਅਦ ਧੋਣਾ ਹੈ। ਤੁਸੀਂ ਦੇਖੋਗੇ ਕਿ ਤੁਹਾਡੇ ਚਿਹਰੇ ਤੇ ਬਹੁਤ ਹੀ ਵਧੀਆ ਸਫਾਈ ਅਤੇ ਨਿਖਾਰ ਪੈਦਾ ਹੋ ਜਾਵੇਗਾ।ਸਰਦੀਆਂ ਦੇ ਮੌਸਮ ਵਿੱਚ ਜੇਕਰ ਤੁਸੀਂ ਇਸ ਨੁਸਖ਼ੇ ਦਾ ਇਸਤੇਮਾਲ ਕਰਦੇ ਹੋ ਤਾਂ ਤੁਹਾਨੂੰ ਬਹੁਤ ਹੀ ਜ਼ਿਆਦਾ ਫਾਇਦਾ ਮਿਲੇਗਾ।ਸਰਦੀਆਂ ਦੇ ਮੌਸਮ ਵਿੱਚ

ਇਸ ਨੁਸਖ਼ੇ ਦਾ ਇਸਤੇਮਾਲ ਤੁਸੀਂ ਰੋਜ਼ਾਨਾ ਕਰੋ ਅਤੇ ਆਪਣੇ ਚਿਹਰੇ ਤੇ ਤੁਸੀਂ ਨਿਖ਼ਾਰ ਪੈਦਾ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਚੁਟਕੀਆ ਚ ਦਾਗ ਹੋਣਗੇ ਗਾਇਬ !

ਦੋਸਤੋ ਬਹੁਤ ਸਾਰੇ ਲੋਕਾਂ ਦੇ ਸਰੀਰ ਉੱਤੇ ਸਟ੍ਰੈਚ ਮਾਰਕਸ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ।ਜ਼ਿਆਦਾਤਰ …

Leave a Reply

Your email address will not be published. Required fields are marked *

error: Content is protected !!