Home / ਵਾਇਰਲ / ਦੋਸਤ ਤੋ ਜਿਆਦਾ ਪੈਸੇ ਸੁੱਟਣਾ ਪਿਆ ਭਾਰੀ ਵੀਡੀਓ ਵਾਇਰਲ !

ਦੋਸਤ ਤੋ ਜਿਆਦਾ ਪੈਸੇ ਸੁੱਟਣਾ ਪਿਆ ਭਾਰੀ ਵੀਡੀਓ ਵਾਇਰਲ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਸੋਸ਼ਲ ਮੀਡੀਆ ਉੱਪਰ ਵਾਇਰਲ ਇਕ ਅਜਿਹੀ ਵੀਡੀਓ ਦੇ ਬਾਰੇ ਵਿਚ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੈਰਾਨ ਹੋ ਜਾਓਗੇ। ਦੋਸਤੋ ਇਸ ਵੀਡੀਓ ਦੇ ਅੰਦਰ ਦੋ ਆਦਮੀ ਜੋ ਕੀ ਇੱਕ ਸ਼ਾਦੀ ਆਖਿਰ ਕਿਸੇ ਫੰਕਸ਼ਨ ਦੇ ਉੱਪਰ

ਨੀਚੇ ਵਾਲਿਆਂ ਦੇ ਕੋਲ ਖੜ੍ਹੇ ਹੋ ਕੇ ਆਪਣੇ ਹੱਥਾਂ ਦੇ ਵਿੱਚ ਬਹੁਤ ਸਾਰੇ ਨੋਟਾਂ ਦੀਆਂ ਥੱਦੀਆਂ ਫਡ਼ ਕੇ ਸੁੱਟ ਰਹੇ ਸਨ। ਇਕ ਡੈਮ ਤੇ ਦੋ ਆਦਮੀ ਮਿਲ ਕੇ ਪੈਸੇ ਸੁੱਟ ਰਹੇ ਸਨ ਅਤੇ ਇਸ ਸਮੇਂ ਆਦਮੀ ਦੇ ਹੱਥ ਵਿੱਚੋਂ ਪੈਸੇ ਮੁੱਕ ਜਾਂਦੇ ਹਨ। ਜਿਸ ਤੋਂ ਬਾਅਦ ਜਿਸ

ਆਦਮੀ ਦੇ ਪੈਸੇ ਖ਼ਤਮ ਹੋਏ ਸਨ ਉਹ ਦੂਸਰੇ ਆਦਮੀ ਨੂੰ ਕੁੱਟਣ ਲੱਗ ਜਾਂਦਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੋਵਾਂ ਦੇ ਆਪਸ ਵਿਚ ਲੜਾਈ ਹੋਣ ਲੱਗ ਜਾਂਦੀ ਹੈ। ਜਿਸ ਨੂੰ ਹਰ ਕੋਈ ਆਪਣੇ ਕੈਮਰੇ ਵਿੱਚ ਰਿਕਾਰਡ ਹੋ ਰਿਹਾ ਸੀ। ਅਤੇ ਇਸੇ ਦੇ ਚੱਲਦੇ ਇਸ ਵੀਡੀਓ

ਨੂੰ ਸੋਸ਼ਲ ਮੀਡੀਆ ਦੇ ਉੱਪਰ ਪੋਸਟ ਕੀਤਾ ਗਿਆ। ਜਿਸ ਤੋਂ ਬਾਅਦ ਜਲਦੀ ਹੀ ਇਹ ਵੀਡੀਓ ਬਹੁਤ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਗਈ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਦਿਲੀ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ

ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਦੀ ਮਜਬੂਰੀ ਦੇਖੋ ਕਹਾਣੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ …

Leave a Reply

Your email address will not be published. Required fields are marked *

error: Content is protected !!