Home / ਵਾਇਰਲ / ਪੰਜਾਬ ਸਰਕਾਰ ਨੂੰ ਕੇਦਰ ਸਰਕਾਰ ਦਾ ਵੱਡਾ ਝਟਕਾ ਇਸ ਚੀਜ ਤੇ ਲਗਾਈ ਰੋਕ !

ਪੰਜਾਬ ਸਰਕਾਰ ਨੂੰ ਕੇਦਰ ਸਰਕਾਰ ਦਾ ਵੱਡਾ ਝਟਕਾ ਇਸ ਚੀਜ ਤੇ ਲਗਾਈ ਰੋਕ !

ਦੋਸਤੋ ਹੁਣੇ ਹੁਣੇ ਖਬਰ ਸਾਹਮਣੇ ਆਈ ਹੈ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਝਟਕਾ ਹੈ,ਖ਼ਬਰ ਸੁਣ ਕੇ ਸਰਕਾਰ ਪਈ ਸੋਚਾਂ ਦੇ ਵਿੱਚ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਇੱਕ ਅਜਿਹਾ ਐਲਾਨ ਕੀਤਾ ਹੈ ਜਿਸ ਨੂੰ ਸੁਣ ਕੇ ਪੰਜਾਬ ਸਰਕਾਰ ਹੁਣ ਸੋਚਾ ਵਿੱਚ ਪੈ ਗਈ ਹੈ।ਦੋਸਤੋ ਕੇਂਦਰ ਸਰਕਾਰ ਨੇ ਐਲਾਨ ਕੀਤਾ

ਹੈ ਕਿ ਝੋਨੇ ਦੀ ਫ਼ਸਲ ਉੱਤੇ ਤਿੰਨ ਫੀਸਦੀ ਮਿਲਣ ਵਾਲੇ ਪੇਂਡੂ ਵਿਕਾਸ ਫੰਡ ਨੂੰ ਰੋਕ ਲਿਆ ਗਿਆ ਹੈ।ਇਸਤੇ ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਅਸੀਂ ਕੇਂਦਰ ਸਰਕਾਰ ਦੇ ਨਾਲ ਸੰਪਰਕ ਵਿੱਚ ਹਾਂ,ਜਿਹੜੇ ਕੰਮ ਬਾਰੇ ਇਤਰਾਜ਼ ਜਤਾਇਆ ਜਾ ਰਿਹਾ ਹੈ ਉਨ੍ਹਾਂ ਨੂੰ ਦੂਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ

ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਛੋਟੀ ਉਮਰ ਚ ਹੋਈ ਵੱਡੀ ਗਲਤੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਲੋਕਾਂ ਵੱਲੋਂ ਜਨਤਾ ਨੂੰ ਜਾਗਰੂਕ ਕਰਨ ਲਈ ਬਹੁਤ …

Leave a Reply

Your email address will not be published. Required fields are marked *

error: Content is protected !!