ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੇ ਪੰਜਾਬ ਦੀਆਂ ਔਰਤਾਂ ਨੂੰ ਖੁਸ਼ ਕਰ ਦਿੱਤਾ ਹੈ।ਦੋਸਤੋਂ ਸਾਨੂੰ ਪਤਾ ਹੈ ਕਿ ਪੰਜਾਬ ਦੇ ਵੱਖ ਵੱਖ ਰਾਜਾਂ ਦੇ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨਾਲ ਕੇ ਸਿਆਸਤ ਬਹੁਤ ਜ਼ਿਆਦਾ ਗਰਮਾਈ ਹੋਈ ਹੈ।ਜੇਕਰ ਗੱਲ ਕਰੀਏ ਤਾਂ ਪੰਜਾਬ ਦੇ ਵਿੱਚ ਨਵੇਂ ਸਾਲ ਤੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾ ਰਹੀਆਂ ਹਨ।
ਪੰਜਾਬ ਦੇ ਵਿੱਚ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀ ਦਿਖਾਈ ਜਾ ਰਹੀ ਹੈ ਕੀ ਇਸ ਚੋਣਾਂ ਦੇ ਵਿੱਚ ਸਾਡੀ ਸਰਕਾਰ ਬਣ ਸਕੇ।ਦੋਸਤੋ ਚੰਨੀ ਸਰਕਾਰ ਵੀ ਹੁਣ ਵਿਵਾਦਾਂ ਦੇ ਵਿੱਚ ਘਿਰਦੀ ਜਾ ਰਹੀ ਹੈ ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਏ ਦਿਨ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਹੋਰ
ਐਲਾਣ ਕੀਤਾ ਗਿਆ ਹੈ।ਦੋਸਤੋਂ ਵੱਧ ਰਹੀ ਮਹਿੰਗਾਈ ਕਾਰਨ ਆਮ ਇਨਸਾਨ ਦਾ ਜੀਵਨ ਜਿਉਣਾ ਔਖਾ ਹੋ ਗਿਆ ਹੈ।ਇਸ ਲਈ ਚੰਨੀ ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ ਔਰਤਾਂ ਨੂੰ ਰਸੋਈ ਘਰ ਦਾ ਖਰਚਾ ਚਲਾਉਣ ਦੇ ਲਈ ਹਰ ਮਹੀਨੇ ਪੈਸੇ ਦਿੱਤੇ ਜਾਣਗੇ।ਇਸ ਐਲਾਨ ਬਾਰੇ ਹੋਰ ਜਾਣਕਾਰੀ ਲੈਣ
ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।