ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਬਣ ਗਿਆ ਹੈ ਜਿਸ ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ।ਦੋਸਤੋ ਅਸੀ ਸੱਭ ਜਾਣਦੇ ਹਨ ਕਿ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਬਾਬਿਆਂ ਦੀਆਂ ਵੀਡੀਓ ਵਾਇਰਲ ਹੁੰਦੀਆਂ ਹਨ ਜਿਸ
ਵਿੱਚ ਉਹ ਚਮਤਕਾਰ ਕਰਕੇ ਵਿਖਾਉਂਦੇ ਹਨ।ਇਹ ਚਮਤਕਾਰ ਕਈ ਵਾਰ ਸਹੀ ਵੀ ਹੁੰਦੇ ਹਨ ਅਤੇ ਕਈ ਵਾਰ ਝੂਠੇ ਵੀ ਸਾਬਤ ਹੋ ਜਾਂਦੇ ਹਨ।ਦੋਸਤੋ ਅਜਿਹੀ ਹੀ ਇੱਕ ਬਾਬੇ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਬਾਬਾ ਮੰਤਰਾਂ ਦੇ ਸਹਾਰੇ ਹਵਨ ਕੁੰਡ ਵਿੱਚ ਅੱਗ ਬਾਲਦਾ ਹੈ।ਜਦੋਂ ਬਾਬਾ ਮੰਤਰਾਂ ਦੇ ਸਹਾਰੇ
ਅੱਗ ਬਲ ਦਿੰਦਾ ਹੈ ਤਾਂ ਲੋਕ ਤਾੜੀਆਂ ਵਜਾਉਣਾ ਸ਼ੁਰੂ ਕਰ ਦਿੰਦੇ ਹਨ ਅਤੇ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਦੋਸਤੋ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਕੇ ਤੁਸੀਂ ਵੀ ਦੇਖੋ ਇਹ ਵਾਇਰਲ ਵੀਡੀਓ ਅਤੇ ਅਪਣੀ ਰਾਏ ਜਰੂਰ ਦੱਸੋ। ਇਹ ਜਾਣਕਾਰੀ ਸੋਸਲ ਮੀਡੀਆ ਲਈ
ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।