ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਉੱਤਰ ਪ੍ਰਦੇਸ਼ ਤੋਂ ਹਰੀਕ ਹੈਰਾਨ ਕਰ ਦੇਣ ਵਾਲੀ ਖ਼ਬਰ ਜਿਸ ਵਿੱਚ ਦੱਸਿਆ ਜਾ ਰਿਹਾ ਹੈ। ਕਿ ਪੁਲੀਸ ਵਾਲਿਆਂ ਵੱਲੋਂ ਇੱਕ ਆਦਮੀ ਦਾ ਚਲਾਨ ਕੱਟਣਾ ਪੈ ਗਿਆ। ਉਨ੍ਹਾਂ ਨੂੰ ਬਹੁਤ ਜ਼ਿਆਦਾ ਭਾਰੀ ਅਸਲੇ ਵਿੱਚੋਂ ਇੱਕ
ਬਿਜਲੀ ਵਿਭਾਗ ਦਾ ਕਰਮਚਾਰੀ ਸੀ। ਜੋ ਕਿ ਨੇੜੇ ਤੇੜੇ ਦੇ ਪਿੰਡਾਂ ਦੇ ਵਿਚ ਹੋਣ ਵਾਲੀ ਬਿਜਲੀ ਦੀ ਸਪਲਾਈ ਦੀ ਚੈਕਿੰਗ ਕਰਦਾ ਸੀ। ਇਸੇ ਸਮੁੰਦਰ ਰਸਤੇ ਵਿੱਚ ਚਲਾਨ ਕੱਟ ਦਿੱਤਾ ਗਿਆ ਤਾਂ ਪੁਲੀਸ ਵਾਲਿਆਂ ਨੇ ਪੁਲੀਸ ਸਟੇਸ਼ਨ ਦੀ ਲਾਈਨ ਉਸਨੇ ਕੱਟ ਦਿੱਤੀ।
ਇਸ ਤੋਂ ਬਾਅਦ ਪੁਲੀਸ ਵਾਲਿਆਂ ਦੇ ਕਈ ਘੰਟਿਆਂ ਤੱਕ ਮਿੰਨਤਾਂ ਕਰਨ ਤੋਂ ਬਾਅਦ ਉਸ ਨੇ ਬਿਜਲੀ ਦੀ ਲਾਈਨ ਵਾਪਸ ਜੁਡ਼ੀ। ਅਤੇ ਫਿਰ ਪੁਲੀਸ ਸਟੇਸ਼ਨ ਦੇ ਵਿੱਚ ਬਿਜਲੀ ਆਈ ਇਸ ਪ੍ਰਕਾਰ ਪੁਲੀਸ ਵਾਲਿਆਂ ਨੂੰ ਉਸ ਦਾ ਚਲਾਨ ਕੱਟਣਾ ਪੈ
ਗਿਆ ਭਾਰੀ। ਇਸ ਪ੍ਰਕਾਰ ਦੀ ਹੋਰ ਜਾਣਕਾਰੀ ਲੈਣ ਦੇ ਲਈ ਨਿਤਿਨ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁ
ਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।