Home / ਵਾਇਰਲ / ਆਪਣੇ ਛੇ ਮਹੀਨੇ ਦੇ ਬੱਚੇ ਤੇ ਵਰਤਾਇਆ ਕਹਿਰ ਕਾਰਨ ਜਾਣ ਯਕੀਨ ਨਹੀ ਕਰੋਗੇ ਕਿ ਕੋਈ ਇਸ ਤਰਾ ਵੀ ਕਰ ਸਕਦਾ !

ਆਪਣੇ ਛੇ ਮਹੀਨੇ ਦੇ ਬੱਚੇ ਤੇ ਵਰਤਾਇਆ ਕਹਿਰ ਕਾਰਨ ਜਾਣ ਯਕੀਨ ਨਹੀ ਕਰੋਗੇ ਕਿ ਕੋਈ ਇਸ ਤਰਾ ਵੀ ਕਰ ਸਕਦਾ !

ਦੋਸਤੋ ਅਸਟ੍ਰੇਲੀਆ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਕੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ।ਦੋਸਤੋ ਆਸਟ੍ਰੇਲੀਆ ਦੇ ਵਿਕਟੋਰੀਆ ਦੇ ਵਿੱਚ ਰਹਿਣ ਵਾਲੇ ਇੱਕ ਪਤੀ ਨੇ ਆਪਣੀ ਪਤਨੀ ਦੇ ਨਾਲ ਕੀਤੀ ਕੁੱਟਮਾਰ ਅਤੇ ਆਪਣੇ ਛੋਟੇ ਜਿਹੇ ਬੱਚੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਦਰਅਸਲ ਮਾਮਲੇ

ਅਨੁਸਾਰ,ਇੱਕ ਪਤੀ ਨੇ ਪੀਜ਼ਾ ਆਰਡਰ ਕੀਤਾ ਸੀ।ਪਰ ਗਲਤ ਪੀਜ਼ੇ ਦੀ ਡਿਲੀਵਰੀ ਹੋਣ ਕਰਕੇ ਉਸ ਨੂੰ ਗੁੱਸਾ ਆ ਗਿਆ।ਜਿਸ ਤੋਂ ਬਾਅਦ ਉਸ ਨੇ ਗੁੱਸੇ ਵਿੱਚ ਆ ਕੇ ਆਪਣੀ ਪਤਨੀ ਦੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।ਇੰਨਾ ਹੀ ਨਹੀਂ ਉਸ ਨੇ ਆਪਣੇ ਛੋਟੇ ਜਿਹੇ ਬੱਚੇ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਹਵਾ ਵਿੱਚ ਉਛਾਲ ਕੇ ਸੁੱਟਿਆ।ਜਿਸ ਨਾਲ

ਉਸ ਦਾ ਸਿਰ ਜ਼ਮੀਨ ਤੇ ਜ਼ੋਰ ਦੀ ਨਾਲ ਵੱਜਾ ਅਤੇ ਉਸ ਦੀ ਮੌਤ ਹੋ ਗਈ।ਇਸ ਤੋਂ ਬਾਅਦ ਇਹ ਖਬਰ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕ ਕਾਫੀ ਜ਼ਿਆਦਾ ਹੈਰਾਨ ਹੋ ਰਹੇ ਹਨ।ਇਸ ਖਬਰ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ

ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਤੇ ਪੁਲਸ ਵਾਲੇ ਨੂੰ ਇਸ ਹਾਲਤ ਚ ਦੇਖ ਹੋਇਆ ਸੱਕ ਤਾ ਉੱਡ ਗਏ ਹੋਸ !

ਦੋਸਤੋ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇੱਕ ਵੀਡੀਓ ਸੋਸ਼ਲ ਮੀਡੀਆ ਤੇ …

Leave a Reply

Your email address will not be published.

error: Content is protected !!