Home / ਦੇਸੀ ਨੁਸਖੇ / ਸਰਦੀਆ ਚ ਚਿਹਰਾ ਨਹੀ ਹੋਵੇਗਾ ਕਾਲਾ ਛਾਹੀਆ ਝੁਰੜੀਆ ਤੋ ਛੁਟਕਾਰਾ !

ਸਰਦੀਆ ਚ ਚਿਹਰਾ ਨਹੀ ਹੋਵੇਗਾ ਕਾਲਾ ਛਾਹੀਆ ਝੁਰੜੀਆ ਤੋ ਛੁਟਕਾਰਾ !

ਦੋਸਤੋ ਸਰਦੀਆਂ ਦੇ ਮੌਸਮ ਵਿੱਚ ਆਪਣੇ ਚਿਹਰੇ ਦਾ ਖ਼ਾਸ ਖ਼ਿਆਲ ਰੱਖਣ ਦੀ ਲੋੜ ਪੈਂਦੀ ਹੈ।ਕਿਉਂਕਿ ਇਸ ਮੌਸਮ ਦੇ ਵਿੱਚ ਚਿਹਰੇ ਉੱਤੇ ਰੁੱਖਾਪਣ ਅਤੇ ਕਾਲਾਪਨ ਆਉਣਾ ਸ਼ੁਰੂ ਹੋ ਜਾਂਦਾ ਹੈ।ਚਿਹਰੇ ਉਤੇ ਨਿਖਾਰ ਪੈਦਾ ਕਰਨ ਦੇ ਲਈ ਅਤੇ ਨਮੀ ਪੈਦਾ ਕਰਨ ਦੇ ਲਈ ਅੱਜ ਅਸੀਂ ਤੁਹਾਨੂੰ ਇੱਕ ਘਰੇਲੂ ਨੁਸਖੇ ਦੱਸਾਂਗੇ।ਇਸ

ਨੁਸਖ਼ੇ ਦਾ ਇਸਤੇਮਾਲ ਤੁਸੀਂ ਰੋਜ਼ਾਨਾ ਕਰ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ ਦੋ ਚਮਚ ਖੱਟੇ ਦਹੀਂ ਦੇ ਲੈ ਲਵੋ। ਇਸ ਵਿੱਚ 1 ਚਮਚ ਨਿੰਬੂ ਦਾ ਰਸ ਮਿਲਾ ਲਓ।ਚੰਗੀ ਤਰ੍ਹਾਂ ਇਨ੍ਹਾਂ ਨੂੰ ਮਿਕਸ ਕਰੋ।ਇਸ ਪੇਸਟ ਨੂੰ ਤੁਸੀਂ ਆਪਣੇ ਚਿਹਰੇ ਤੇ ਲਗਾਓ ਅਤੇ ਮਸਾਜ ਕਰੋ।ਥੋੜ੍ਹੀ ਦੇਰ ਬਾਅਦ

ਤੁਸੀਂ ਪਾਣੀ ਦੇ ਨਾਲ ਆਪਣਾ ਚਿਹਰਾ ਧੋ ਲੈਣਾਂ ਹੈ।ਇਸ ਨੁਸਖੇ ਨੂੰ ਤੁਸੀਂ ਰੋਜ਼ਾਨਾ ਇਸਤੇਮਾਲ ਕਰ ਸਕਦੇ ਹੋ।ਇਸ ਨੁਸਖ਼ੇ ਦਾ ਇਸਤੇਮਾਲ ਕਰਕੇ ਚਿਹਰੇ ਤੇ ਨਮੀ ਪੈਦਾ ਹੋ ਜਾਵੇਗੀ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਦਾਮ ਖਾਣ ਵਾਲਿਓ ਦੋ ਮਿੰਟ ਕੱਢਕੇ ਜਰੂਰ ਦੇਖੋ !

ਦੋਸਤੋ ਬਦਾਮ ਨਾਲ ਇੱਕ ਅਜਿਹਾ ਡਰਾਈ ਫਰੂਟ ਹੈ ਜਿਸ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ …

Leave a Reply

Your email address will not be published.

error: Content is protected !!