Home / ਵਾਇਰਲ / ਵਿਆਹ ਦੇ ਪਹਿਲੇ ਦਿਨ ਹੋਇਆ ਭਿਆਨਕ ਹਾਦਸਾ ਬੁਲਾਉਣੀ ਪਈ ਪੁਲਸ !

ਵਿਆਹ ਦੇ ਪਹਿਲੇ ਦਿਨ ਹੋਇਆ ਭਿਆਨਕ ਹਾਦਸਾ ਬੁਲਾਉਣੀ ਪਈ ਪੁਲਸ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਆ ਰਹੀ ਇਕ ਹੈਰਾਨ ਕਰ ਦੇਣ ਵਾਲੀ ਖ਼ਬਰ ਮੱਧ ਪ੍ਰਦੇਸ਼ ਦੇ ਗਵਾਲੀਅਰ ‘ਚ ਪਤੀ-ਪਤਨੀ ਦੇ ਰਿਸ਼ਤੇ ‘ਚ ਅਜੀਬੋ-ਗਰੀਬ ਘਟਨਾ ਸਾਹਮਣੇ ਆਈ ਹੈ। ਇੱਥੇ ਹਨੀਮੂਨ ‘ਤੇ ਪਤੀ-ਪਤਨੀ ਦੀ ਪਹਿਲੀ ਗੱਲਬਾਤ ਇੰਨੀ ਖਰਾਬ ਹੋ ਗਈ ਕਿ ਵਿਆਹ ਦੇ 20 ਦਿਨਾਂ ਬਾਅਦ

ਹੀ ਮਾਮਲਾ ਤਲਾਕ ਤੱਕ ਪਹੁੰਚ ਗਿਆ। ਦੋਹਾਂ ਨੇ ਇਕ-ਦੂਜੇ ਤੋਂ ‘ਕੁਝ ਨਹੀਂ ਲੁਕਾਉਣਗੇ’ ਦੀ ਕਸਮ ਖਾਧੀ ਅਤੇ ਗੱਲਾਂ ਕਰਨ ਲੱਗ ਪਏ। ਪਤਨੀ ਨੂੰ ਸ਼ੁਰੂ ਕਰਨਾ ਪਿਆ। ਉਸ ਨੇ ਰੋਂਦੇ ਹੋਏ ਆਪਣੇ ਪਤੀ ਨੂੰ ਦੱਸਿਆ ਕਿ ਉਸ ਦੇ ਮਾਮੇ ਦੇ ਲੜਕੇ ਨੇ ਉਸ ਨਾਲ ਬਲਾਤਕਾਰ ਕੀਤਾ ਹੈ। ਇੱਥੇ ਹੀ ਮਾਮਲਾ ਵਿਗੜ ਗਿਆ। ਮਾਮਲਾ 2019 ਦਾ

ਹੈ, ਪਰ ਕੋਵਿਡ ਕਾਰਨ ਇਸ ਦਾ ਫੈਸਲਾ ਨਹੀਂ ਹੋ ਸਕਿਆ। ਤਲਾਕ ਦੀ ਅਰਜ਼ੀ ਤੋਂ ਬਾਅਦ ਪਤੀ ਨੇ ਅਦਾਲਤ ਨੂੰ ਕਿਹਾ ਸੀ ਕਿ ਪਤਨੀ ਨੇ ਇੰਨੀ ਵੱਡੀ ਗੱਲ ਲੁਕਾ ਕੇ ਗਲਤ ਕੀਤਾ ਹੈ। ਹਾਲਾਂਕਿ ਇਸ ਦੌਰਾਨ ਪਤਨੀ ਦੀ ਤਰਫੋਂ ਕੋਈ ਵੀ ਅਦਾਲਤ ‘ਚ ਪੇਸ਼ ਨਹੀਂ ਹੋਇਆ। ਸੁਣਵਾਈ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ

ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ

ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!