Home / ਦੇਸੀ ਨੁਸਖੇ / ਭਿਆਨਕ ਤੋ ਭਿਆਨਕ ਸਰਦੀ ਇੱਕ ਵਾਰ ਚ ਖਤਮ !

ਭਿਆਨਕ ਤੋ ਭਿਆਨਕ ਸਰਦੀ ਇੱਕ ਵਾਰ ਚ ਖਤਮ !

ਦੋਸਤੋ ਸਰਦੀਆਂ ਦੇ ਮੌਸਮ ਵਿੱਚ ਜ਼ੁਕਾਮ,ਨੱਕ ਵਗਣਾ,ਗਲੇ ਦੇ ਵਿੱਚ ਦਰਦ ਦੀ ਸਮੱਸਿਆ ਉਤਪੰਨ ਹੁੰਦੀ ਹੈ।ਅਜਿਹੀ ਸਮੱਸਿਆ ਕਾਰਨ ਕਈ ਵਾਰ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ ਤੇ ਖਾਂਸੀ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ।ਇਨ੍ਹਾਂ ਸਮੱਸਿਆਵਾਂ ਨੂੰ ਖਤਮ ਕਰਨ ਦੇ ਲਈ ਅੱਜ ਅਸੀਂ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਘਰੇਲੂ ਨੁਸਖਾ

ਦੱਸਣ ਜਾ ਰਹੇ ਹਾਂ।ਦੋਸਤੋ ਸਭ ਤੋਂ ਪਹਿਲਾਂ ਤੁਸੀਂ ਤਾਜ਼ੇ ਅਮਰੂਦ ਦੇ ਪੱਤੇ ਲੈ ਲਵੋ। ਇਹਨਾਂ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਰਦੀ-ਜ਼ੁਕਾਮ ਦੀ ਸਮੱਸਿਆ ਤੋਂ ਰਾਹਤ ਦਿਵਾਉਂਦੇ ਹਨ।ਇੱਕ ਤਸਲੇ ਦੇ ਵਿੱਚ ਇੱਕ ਗਿਲਾਸ ਪਾਣੀ ਪਾ ਲਵੋ ਅਤੇ ਜਦੋਂ ਇਹ ਗਰਮ ਹੋ ਜਾਵੇ ਤਾਂ ਇਸ ਵਿੱਚ ਅਮਰੂਦ ਦੇ ਪੱਤੇ ਥੋੜ੍ਹੇ ਜਿਹੇ

ਲੌਂਗ,ਕਾਲੀਆਂ ਮਿਰਚਾਂ ਪਾ ਦਿਓ।ਹੁਣ ਇਸ ਨੂੰ ਤੁਸੀਂ ਹਲਕੀ ਅੱਗ ਤੇ ਚੰਗੀ ਤਰ੍ਹਾਂ ਪਕਾਉਣਾ ਹੈ ਅਤੇ ਇੱਕ ਕਾਹੜਾ ਤਿਆਰ ਕਰ ਲੈਣਾ ਹੈ।ਜਦੋਂ ਇਹ ਕਾਹੜਾ ਬਣ ਕੇ ਤਿਆਰ ਹੋ ਜਾਵੇ ਤਾਂ ਇਸ ਨੂੰ ਛਾਣ ਕੇ ਇੱਕ ਗਿਲਾਸ ਵਿੱਚ ਕੱਢ ਲਵੋ। ਹੁਣ ਇਸ ਵਿੱਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਕੇ ਤੁਸੀਂ ਸੇਵਨ

ਕਰ ਲੈਣਾ ਹੈ।ਤੁਸੀਂ ਵੇਖੋਗੇ ਕਿ ਸਰਦੀ ਜ਼ੁਕਾਮ ਅਤੇ ਖਾਂਸੀ ਦੀ ਸਮੱਸਿਆ ਤੋਂ ਤੁਹਾਨੂੰ ਰਾਹਤ ਮਿਲ ਜਾਵੇਗੀ।ਸੋ ਇਸ ਨੁਸਖ਼ੇ ਦਾ ਇਸਤੇਮਾਲ ਜਰੂਰ ਕਰਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ

ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦਹੀ ਖਾਣ ਦੇ ਫਾਇਦੇ ਦੇਖੋ ਤੁਹਾਨੂੰ ਪਤਾ ਨੀ ਹੋਣੇ !

ਦੋਸਤੋ ਬਹੁਤ ਸਾਰੇ ਲੋਕ ਦਹੀਂ ਖਾਣਾ ਪਸੰਦ ਕਰਦੇ ਹਨ।ਦਹੀਂ ਦੇ ਵਿੱਚ ਬਹੁਤ ਸਾਰੇ ਪੋਸ਼ਕ ਤੱਤ …

Leave a Reply

Your email address will not be published.

error: Content is protected !!