Breaking News
Home / ਦੇਸੀ ਨੁਸਖੇ / ਗਰਮ ਪਾਣੀ ਨਾਲ ਨਹਾਉਣ ਵਾਲਿਓ ਜਲਦੀ ਦੇਖੋ ਨਹੀ ਤਾ ਪਛਤਾਉਗੇ ਚਮੜੀ ਰੋਗ ਵਾਲ ਖਰਾਬ ਅੱਖਾ ਦੀ ਰੌਸਨੀ !

ਗਰਮ ਪਾਣੀ ਨਾਲ ਨਹਾਉਣ ਵਾਲਿਓ ਜਲਦੀ ਦੇਖੋ ਨਹੀ ਤਾ ਪਛਤਾਉਗੇ ਚਮੜੀ ਰੋਗ ਵਾਲ ਖਰਾਬ ਅੱਖਾ ਦੀ ਰੌਸਨੀ !

ਦੋਸਤੋ ਸਰਦੀਆਂ ਦੇ ਮੌਸਮ ਦੇ ਆਉਣ ਤੇ ਲੋਕ ਗਰਮ ਪਾਣੀ ਦੇ ਨਾਲ ਨਹਾਉਣਾ ਸ਼ੁਰੂ ਕਰ ਦਿੰਦੇ ਹਨ।ਜ਼ਿਆਦਾ ਗਰਮ ਪਾਣੀ ਨਾਲ ਜੇਕਰ ਤੁਸੀਂ ਨਹਾਉਂਦੇ ਹੋ ਤਾਂ ਇਸ ਦੇ ਤੁਹਾਨੂੰ ਕਈ ਤਰ੍ਹਾਂ ਦੇ ਨੁਕਸਾਨ ਵੀ ਹੋ ਸਕਦੇ ਹਨ।ਦੋਸਤੋ ਜੇਕਰ ਅਸੀਂ ਗਰਮ ਪਾਣੀ ਦਾ ਇਸਤੇਮਾਲ ਕਰਦੇ ਹਾਂ ਤਾਂ ਚਮੜੀ ਤੇ ਰੁਖਾਪਨ ਨਾ ਜਾਵੇਗਾ ਅਤੇ

ਚਮੜੀ ਦੀ ਨਮੀ ਖ਼ਤਮ ਹੋ ਜਾਵੇਗੀ।ਸੰਵੇਦਨਸ਼ੀਲ ਚਮੜੀ ਵਾਲਿਆਂ ਨੂੰ ਗਰਮ ਪਾਣੀ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ ਨਾਲ ਚਮੜੀ ਜਲ ਸਕਦੀ ਹੈ ਅਤੇ ਇਨਫੈਕਸ਼ਨ ਵੀ ਹੋ ਸਕਦਾ ਹੈ।ਮਰਦਾਂ ਨੂੰ ਗਰਮ ਪਾਣੀ ਦੇ ਨਾਲ ਜਿਆਦਾ ਸਮੇਂ ਤੱਕ ਨਹੀਂ ਹੋਣਾ ਚਾਹੀਦਾ ਇਸ ਨਾਲ ਉਸ

ਵਿੱਚ ਕਮਜ਼ੋਰੀ ਆ ਸਕਦੀ ਹੈ।ਗਰਮ ਪਾਣੀ ਦਾ ਜ਼ਿਆਦਾ ਇਸਤੇਮਾਲ ਕਰਨ ਤੇ ਚਮੜੀ ਦੇ ਵਿੱਚ ਬਹੁਤ ਜ਼ਿਆਦਾ ਰੁੱਖਾਪਣ ਆ ਜਾਂਦਾ ਹੈ,ਚਮੜੀ ਵਿੱਚ ਮੌਜੂਦ ਨੈਚੁਰਲ ਆਇਲ ਖਤਮ ਹੋ ਜਾਂਦਾ ਹੈ। ਇਸ ਲਈ ਦੋਸਤੋ ਸਾਨੂੰ ਸਰਦੀਆਂ ਦੇ ਮੌਸਮ ਵਿੱਚ ਨੌਰਮਲ ਪਾਣੀ ਨਾਲ ਨਹਾਉਣਾ

ਚਾਹੀਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਚੁਟਕੀਆ ਚ ਪਿਘਲ ਜਾਵੇਗੀ ਚਰਬੀ ਦੋ ਚਮਚ ਗੁਣਗਣੇ ਪਾਣੀ ਨਾਲ !

ਦੋਸਤੋ ਬਹੁਤ ਸਾਰੇ ਲੋਕਾਂ ਦਾ ਹਿੱਪ ਸਾਈਜ਼ ਕਾਫੀ ਜਿਆਦਾ ਵੱਧ ਜਾਂਦਾ ਹੈ ਅਤੇ ਉਹਨਾਂ ਨੂੰ …

Leave a Reply

Your email address will not be published.

error: Content is protected !!