ਦੋਸਤੋ ਸਰਦੀਆਂ ਦੇ ਮੌਸਮ ਵਿੱਚ ਆਪਣੇ ਚਿਹਰੇ ਦਾ ਖਿਆਲ ਰੱਖਣ ਦੇ ਲਈ ਅੱਜ ਅਸੀਂ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਰੈਮਿਡੀ ਦੱਸਣ ਜਾ ਰਹੇ ਹਾਂ।ਇਸ ਨੂੰ ਤੁਸੀਂ ਰਾਤ ਸੌਣ ਤੋਂ ਪਹਿਲਾਂ ਕਰਨਾ ਹੈ,ਇਸ ਨਾਲ ਤੁਹਾਨੂੰ ਬਹੁਤ ਹੀ ਵਧੀਆ ਰਿਜਲਟ ਦੇਖਣ ਨੂੰ ਮਿਲਣਗੇ।ਸਭ ਤੋਂ ਪਹਿਲਾਂ ਤੁਸੀਂ ਇੱਕ ਵਿਟਾਮਿਨ ਈ ਕੈਪਸੂਲ ਦਾ
ਤੇਲ ਲੈ ਲਵੋ,2 ਚੱਮਚ ਸੰਤਰੇ ਦੇ ਰਸ ਨੂੰ ਲੈ ਲਵੋ,1 ਚੱਮਚ ਬਾਦਾਮ ਰੋਗਨ ਇਸ ਵਿੱਚ ਪਾ ਕੇ ਚੰਗੀ ਤਰ੍ਹਾਂ ਮਿਕਸ ਕਰ ਲਵੋ।ਇਸ ਨੂੰ ਆਪਣੇ ਚਿਹਰੇ ਤੇ ਚੰਗੀ ਤਰ੍ਹਾਂ ਲਗਾਓ ਅਤੇ ਮਸਾਜ ਕਰੋ।ਇਸ ਤੋਂ ਬਾਅਦ ਗਰਮ ਪਾਣੀ ਦੇ ਵਿੱਚ ਕੋਟਨ ਦਾ ਕੱਪੜਾ ਭਿਉ ਕੇ ਆਪਣੇ ਚਿਹਰੇ ਤੇ ਲਗਾ ਲਵੋ।ਪੰਜ ਮਿੰਟ ਰੱਖਣ ਤੋਂ ਬਾਅਦ ਇਸੇ ਹੀ ਕੱਪੜੇ ਦੇ
ਨਾਲ ਆਪਣਾ ਚਿਹਰਾ ਸਾਫ਼ ਕਰ ਲਵੋ।ਇਸ ਤੋਂ ਬਾਅਦ ਤੁਸੀਂ ਇੱਕ ਵਿਟਾਮਿਨ ਈ ਕੈਪਸੂਲ 1 ਚੱਮਚ ਐਲੋਵੇਰਾ ਜੈੱਲ ਅਤੇ ਥੋੜ੍ਹਾ ਜਿਹਾ ਗੁਲਾਬ ਜਲ ਪਾ ਕੇ ਕਰੀਮ ਤਿਆਰ ਕਰ ਲਓ ਅਤੇ ਇਸ ਨੂੰ ਆਪਣੇ ਚਿਹਰੇ ਤੇ ਲਗਾਉ।ਇਸ ਨੂੰ ਲਗਾ ਕੇ ਤੁਸੀਂ ਪੂਰੀ ਰਾਤ ਲੱਗਾ ਰਹਿਣ ਦਿਓ ਅਤੇ ਸਵੇਰੇ ਆਪਣੇ ਚਿਹਰੇ ਨੂੰ ਸਾਫ ਕਰ ਲੈਣਾ ਹੈ।
ਇਸ ਨੁਸਖ਼ੇ ਦਾ ਇਸਤੇਮਲ ਜੇਕਰ ਤੁਸੀਂ ਰੋਜ਼ਾਨਾ ਕਰਦੇ ਹੋ ਤਾਂ ਸਰਦੀਆ ਦੇ ਵਿੱਚ ਵੀ ਤੁਹਾਡੀ ਸਕਿਨ ਮੁਲਾਇਮ ਅਤੇ ਖੂਬਸੂਰਤ ਬਣੀ ਰਹੇਗੀ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।