Breaking News
Home / ਵਾਇਰਲ / ਮੋਦੀ ਨੇ ਪਾਇਆ ਨਵਾ ਪੰਗਾ ਹੁਣ ਕੱਢਤਾ ਨਵਾ ਸੱਪ !

ਮੋਦੀ ਨੇ ਪਾਇਆ ਨਵਾ ਪੰਗਾ ਹੁਣ ਕੱਢਤਾ ਨਵਾ ਸੱਪ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਕੇਂਦਰ ਸਰਕਾਰ ਤੋਂ ਸਾਹਮਣੇ ਆ ਰਹੀ ਹੈ।ਦੋਸਤੋ ਅਸੀਂ ਸਭ ਜਾਣਦੇ ਹਾਂ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦੁਆਰਾ ਬਹੁਤ ਹੀ ਔਖਾ ਅਤੇ ਲੰਬਾ ਸੰਘਰਸ਼ ਕੀਤਾ ਗਿਆ ਹੈ।ਜਿਸ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਇਹਨਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਵੀ ਕਰ ਲਿਆ ਹੈ।

ਪਰ ਮੋਦੀ ਸਰਕਾਰ ਹੁਣ 6 ਦਸੰਬਰ ਨੂੰ ਇੱਕ ਹੋਰ ਕਾਨੂੰਨ ਬਣਾਉਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਸਰਕਾਰੀ ਬੈਂਕਾਂ ਦਾ ਨਿੱਜੀਕਰਨ ਕਰਨ ਦਾ ਕਾਨੂੰਨ ਬਣਾਇਆ ਜਾ ਰਿਹਾ ਹੈ। ਜੇਕਰ ਇਹ ਕਾਨੂੰਨ ਲਾਗੂ ਹੋ ਜਾਂਦਾ ਹੈ ਤਾਂ ਵਿਆਜ ਦੇ ਨਾਮ ਤੇ ਲੋਕਾਂ ਤੋਂ ਬਹੁਤ ਸਾਰਾ ਧਨ ਵਸੂਲਿਆ ਜਾਵੇਗਾ।

ਇਸ ਦੇ ਬਾਰੇ ਵਿੱਚ ਭਾਰਤੀ ਆਗੂ ਰਾਕੇਸ਼ ਟਿਕੈਤ ਵੱਲੋਂ ਲੋਕਾਂ ਨੂੰ ਪਹਿਲਾਂ ਤੋਂ ਹੀ ਜਾਗਰੂਕ ਹੋਣ ਦੀ ਸਲਾਹ ਦਿੱਤੀ ਗਈ ਹੈ।ਇਸ ਤਰ੍ਹਾਂ ਮੋਦੀ ਸਰਕਾਰ ਵੱਲੋਂ ਆਏ ਦਿਨ ਨਵੇਂ ਨਵੇਂ ਐਲਾਨ ਕਰਕੇ ਲੋਕਾਂ ਨੂੰ ਸੋਚਾਂ ਦੇ ਵਿੱਚ ਪਾਇਆ ਹੋਇਆ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ

ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਆਖਰਕਾਰ ਕਿਉ ਰੋਦੇ ਨੇ ਕੁੱਤੇ ਰਾਤ ਨੂੰ ਆਇਆ ਸੱਚ ਸਾਹਮਣੇ !

ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਇਸ ਬਾਰੇ ਕਈ ਲੋਕਾਂ ਨੂੰ ਪਤਾ ਹੋਵੇਗਾ ਕਿ …

Leave a Reply

Your email address will not be published.

error: Content is protected !!