Home / ਵਾਇਰਲ / ਪਤਨੀ ਦੀ ਇਸ ਚੀਜ ਨੂੰ ਵੇਚਣ ਤੇ ਅੜਿਆ ਪਤੀ ਜਾਣਕੇ ਤੁਹਾਡੀਆ ਵੀ ਚੀਕਾ ਨਿਕਲ ਜਾਣੀਆ !

ਪਤਨੀ ਦੀ ਇਸ ਚੀਜ ਨੂੰ ਵੇਚਣ ਤੇ ਅੜਿਆ ਪਤੀ ਜਾਣਕੇ ਤੁਹਾਡੀਆ ਵੀ ਚੀਕਾ ਨਿਕਲ ਜਾਣੀਆ !

ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਕੇਰਲ ਤੋਂ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਵੋਗੇ।ਦਰਅਸਲ ਇੱਕ ਪਤੀ ਵੱਲੋਂ ਕਰਜਾ ਉਤਾਰਨ ਦੇ ਲਈ ਪਤਨੀ ਦੀ ਕਿਡਨੀ ਵੇਚਣ ਦੀ ਜ਼ਿੱਦ ਫੜ ਲਈ।ਜਿਸ ਤੋਂ ਪਰੇਸ਼ਾਨ ਹੋ ਕੇ ਪਤਨੀ ਨੇ ਪੁਲਿਸ ਸਟੇਸ਼ਨ ਜਾ ਕੇ ਪਤੀ ਦੇ ਖਿਲਾਫ ਰਿਪੋਰਟ ਦਰਜ ਕਰਵਾ ਦਿੱਤੀ।

ਮਾਮਲੇ ਅਨੁਸਾਰ ਇੱਕ ਵਿਅਕਤੀ ਨੂੰ ਕਿਡਨੀ ਦੀ ਜ਼ਰੂਰਤ ਸੀ,ਜੋ ਕਿ ਇੱਕ ਮਹਿਲਾ ਦੇ ਨਾਲ ਮੈਚ ਹੋ ਰਿਹਾ ਸੀ।ਇਸ ਮਹਿਲਾ ਦੇ ਪਤੀ ਨੇ ਉਸ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਆਪਣੀ ਕਿਡਨੀ ਵੇਚਣ ਦੇ ਲਈ ਉਸ ਨੂੰ ਕਹਿਣਾ ਸ਼ੁਰੂ ਕਰ ਦਿੱਤਾ।ਇਸ ਕਿਡਨੀ ਦੇ ਬਦਲੇ ਉਨ੍ਹਾਂ ਨੂੰ 9 ਲੱਖ ਰੁਪਈਆ ਮਿਲਣਾ ਸੀ ਜਿਸ ਨਾਲ ਪਤੀ

ਆਪਣਾ ਕਰਜ਼ਾ ਉਤਾਰ ਸਕਦਾ ਸੀ।ਪਤੀ ਪਤਨੀ ਦੇ ਨਾਲ ਕੁੱਟਮਾਰ ਕਰਨ ਲੱਗ ਪਿਆ।ਜਿਸ ਤੋਂ ਪਰੇਸ਼ਾਨ ਹੋ ਕੇ ਪਤਨੀ ਨੇ ਪੁਲਿਸ ਸਟੇਸ਼ਨ ਜਾ ਕੇ ਆਪਣੇ ਪਤੀ ਖ਼ਿਲਾਫ਼ ਰਿਪੋਰਟ ਦਰਜ ਕਰਵਾ ਦਿੱਤੀ।ਇਸ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸੋਸਲ

ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਹੁਤ ਘੈਟ ਰੈਸਿਪੀ ਦੇਖ ਰਿਹਾ ਨਹੀ ਜਾਵੇਗਾ !

ਦੋਸਤੋ ਅੱਜ ਅਸੀਂ ਕੱਚੇ ਚਾਵਲ ਤੋਂ ਬਹੁਤ ਹੀ ਵਧੀਆ ਮਿਠਾਈ ਬਣਾ ਕੇ ਤਿਆਰ ਕਰਾਂਗੇ।ਇਸ ਨੂੰ …

Leave a Reply

Your email address will not be published.

error: Content is protected !!