Breaking News
Home / ਵਾਇਰਲ / ਵੱਡੀ ਖਬਰ ਔਰਤਾ ਨੂੰ 2-2 ਹਜਾਰ ਰੁਪਏ ਹਰ ਮਹੀਨੇ ਦੇਣ ਦਾ ਐਲਾਨ !

ਵੱਡੀ ਖਬਰ ਔਰਤਾ ਨੂੰ 2-2 ਹਜਾਰ ਰੁਪਏ ਹਰ ਮਹੀਨੇ ਦੇਣ ਦਾ ਐਲਾਨ !

ਦੋਸਤੋ ਵਿਧਾਨਸਭਾ ਚੋਣਾਂ ਨੂੰ ਲੈ ਕੇ ਆਏ ਦਿਨ ਹਰ ਪਾਰਟੀਆਂ ਵੱਲੋਂ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ।ਸਿਆਸਤ ਇਸ ਵੇਲੇ ਗਰਮਾਈ ਹੋਈ ਹੈ ਅਤੇ ਹਰ ਕੋਈ ਸਰਗਰਮ ਹੈ।ਦੋਸਤੋ ਇਸ ਵੇਲੇ ਦੀ ਖਬਰ ਸਾਹਮਣੇ ਆਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇੱਕ ਸਭਾ ਦੇ ਵਿੱਚ ਇਹ ਐਲਾਨ ਕੀਤੇ ਗਏ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਦੇ ਵਿੱਚ ਸਾਡੀ ਸਰਕਾਰ ਬਣੇਗੀ ਤਾਂ ਔਰਤਾਂ ਬੱਚਿਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਇਹ ਸਹੂਲਤਾਂ ਮਿਲਣਗੀਆਂ।ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਉਠਾਉਣ ਦੇ ਲਈ ਅਤੇ ਵਿਦੇਸ਼ਾਂ ਦੇ ਵਿੱਚ ਬੱਚਿਆਂ ਨੂੰ ਪੜ੍ਹਾਈ ਕਰਵਾਉਣ ਦੇ ਲਈ student ਕਾਰਡ ਬਣਾਏ ਜਾਣਗੇ।

ਇਸ ਤੋਂ ਇਲਾਵਾ ਹਰ ਇੱਕ ਵਿਅਕਤੀ ਦਾ 10 ਲੱਖ ਰੁਪਏ ਦਾ ਬੀਮਾ ਕਰਵਾਇਆ ਜਾਵੇਗਾ ਤਾਂ ਜੋ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਕੀਤਾ ਜਾਵੇ।ਜੇਕਰ ਅਕਾਲੀ ਸਰਕਾਰ ਬਣਦੀ ਹੈ ਤਾਂ 400 ਯੂਨਿਟ ਬਿਜਲੀ ਮਾਫ ਕੀਤੀ ਜਾਵੇਗੀ। ਨਾਲ ਹੀ ਹਰ ਔਰਤਾਂ ਦੇ ਖਾਤਿਆਂ ਵਿੱਚ ਹਰ ਮਹੀਨੇ ਦੋ ਹਜ਼ਾਰ ਰੁਪਏ ਦੀ ਰਾਸ਼ੀ ਵੀ ਭੇਜੀ ਜਾਵੇਗੀ।

ਇਸ ਤਰ੍ਹਾਂ ਇੱਕ ਸਭਾ ਦੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਇਹ ਐਲਾਨ ਕੀਤੇ ਗਏ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਆਖਰਕਾਰ ਕਿਉ ਰੋਦੇ ਨੇ ਕੁੱਤੇ ਰਾਤ ਨੂੰ ਆਇਆ ਸੱਚ ਸਾਹਮਣੇ !

ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਇਸ ਬਾਰੇ ਕਈ ਲੋਕਾਂ ਨੂੰ ਪਤਾ ਹੋਵੇਗਾ ਕਿ …

Leave a Reply

Your email address will not be published.

error: Content is protected !!