Breaking News
Home / ਦੇਸੀ ਨੁਸਖੇ / ਰਸੋਈ ਚ ਪਈ ਇਹ ਚੀਜ ਖਾਓ ਘਬਰਾਹਟ ਬੇਚੈਨੀ ਟੈਸਨ ਤੋ ਤੁਰੰਤ ਛੁਟਕਾਰਾ !

ਰਸੋਈ ਚ ਪਈ ਇਹ ਚੀਜ ਖਾਓ ਘਬਰਾਹਟ ਬੇਚੈਨੀ ਟੈਸਨ ਤੋ ਤੁਰੰਤ ਛੁਟਕਾਰਾ !

ਦੋਸਤੋ ਕਈ ਲੋਕਾਂ ਨੂੰ ਘਬਰਾਹਟ ਤੇ ਬੇਚੈਨੀ ਦੀ ਸਮੱਸਿਆ ਬਹੁਤ ਹੀ ਅਧਿਕ ਦੇਖਣ ਨੂੰ ਮਿਲਦੀ ਹੈ।ਜਿਵੇਂ ਕਿ ਦੋਸਤੋਂ ਉਹਨਾਂ ਦੇ ਦਿਮਾਗ ਦੇ ਵਿੱਚ ਬਹੁਤ ਜ਼ਿਆਦਾ ਸਟਰੈੱਸ ਦਾ ਮਾਹੌਲ ਬਣਿਆ ਰਹਿੰਦਾ ਹੈ।ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੇ ਪੇਟ ਵਿੱਚ ਗੈਸ ਅਤੇ ਕਬਜ਼ ਦੀ ਸਮੱਸਿਆ ਰਹਿੰਦੀ ਹੈ ਉਨ੍ਹਾਂ ਦੇ ਦਿਮਾਗ ਤੇ ਸਟਰੈਸ ਦਾ ਮਾਹੌਲ ਬਣਿਆ ਰਹਿੰਦਾ ਹੈ।

ਜਿਸ ਨਾਲ ਉਨ੍ਹਾਂ ਨੂੰ ਬੇਚੈਨੀ ਅਤੇ ਘਬਰਾਹਟ ਹੁੰਦੀ ਹੈ।ਦੋਸਤੋ ਇਸ ਸਮੱਸਿਆ ਨੂੰ ਖਤਮ ਕਰਨ ਦੇ ਲਈ ਅੱਜ ਅਸੀਂ ਤੁਹਾਨੂੰ ਕੁਝ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ।ਦੋਸਤੋ ਜੇਕਰ ਤੁਹਾਨੂੰ ਵੀ ਬਹੁਤ ਜਿਆਦਾ ਬੇਚੈਨੀ ਅਤੇ ਘਬਰਾਹਟ ਹੋ ਰਹੀ ਹੋਵੇ ਤਾਂ ਤੁਸੀਂ ਸੌਂਫ ਅਤੇ ਧਾਗੇ ਵਾਲੀ ਮਿਸ਼ਰੀ ਨੂੰ ਮਿਕਸ ਕਰਕੇ ਸੇਵਨ ਕਰਨਾ ਹੈ।ਅਜਿਹਾ ਕਰਨ ਨਾਲ ਤੁਹਾਡਾ

ਦਿਮਾਗ ਰਿਲੈਕਸ ਫੀਲ ਕਰੇਗਾ।ਇਸ ਤੋਂ ਇਲਾਵਾ ਦੋਸਤੋ ਜੇਕਰ ਤੁਸੀ ਬੇਚੈਨੀ ਅਤੇ ਘਬਰਾਹਟ ਨੂੰ ਖਤਮ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਠੰਡੇ ਦੁੱਧ ਦਾ ਸੇਵਨ ਕਰ ਸਕਦੇ ਹੋ। ਇਸ ਦੁੱਧ ਦੇ ਵਿੱਚ ਤੁਸੀਂ ਕੋਈ ਵੀ ਚੀਜ਼ ਮਿਕਸ ਨਹੀਂ ਕਰਨੀ ਇਸ ਨੂੰ ਇੰਝ ਹੀ ਪੀ ਜਾਣਾ ਹੈ।ਇਸ ਤੋਂ ਇਲਾਵਾ ਦੋਸਤੋ ਤੁਸੀਂ ਗਾਂ ਦਾ ਦੇਸੀ

ਘਿਓ ਆਪਣੇ ਨੱਕ ਦੇ ਵਿੱਚ ਪਾਓ।ਅਜਿਹਾ ਕਰਨ ਨਾਲ ਤੁਹਾਡਾ ਦਿਮਾਗ ਸ਼ਾਂਤ ਮਹਿਸੂਸ ਕਰੇਗਾ।ਸੋ ਦੋਸਤੋ ਇਹਨਾਂ ਨੁਸਖਿਆਂ ਦਾ ਇਸਤੇਮਾਲ ਕਰਕੇ ਅਸੀਂ ਬੇਚੈਨੀ ਅਤੇ ਘਬਰਾਹਟ ਨੂੰ ਖਤਮ ਕਰ ਸਕਦੇ ਹਾਂ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਚੁਟਕੀ ਭਰ ਇਹ ਚੀਜ ਦੁੱਧ ਵਿਚ ਮਿਲਾਕੇ ਪੀਲਓ ਹੱਡੀਆ ਲੋਹੇ ਤੋ ਮਜਬੂਤ ਅਤੇ ਨਾ ਕਦੇ ਥਕਾਵਟ ਨੀਦ ਨਾ ਆਉਣ ਸੱਮਸਿਆ ਦੂਰ !

ਦੋਸਤੋ ਸਾਡੀ ਰਸੋਈ ਘਰ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਹਨ ਜੋ ਸਾਡੀ ਸਿਹਤ ਦੇ …

Leave a Reply

Your email address will not be published.

error: Content is protected !!