ਦੋਸਤੋ ਸੋਸ਼ਲ ਮੀਡੀਆ ਤੇ ਆਏ ਦਿਨ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ ਅਤੇ ਇਹਨਾਂ ਨੂੰ ਦੇਖ ਕੇ ਦੁਨੀਆ ਦੇ ਵਿੱਚ ਕੀ ਹੋ ਰਿਹਾ ਹੈ,ਜਾਣਕਾਰੀ ਮਿਲਦੀ ਹੈ।ਦੋਸਤੋ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ।ਜਿਸ ਵਿੱਚ ਇੱਕ ਪਤਨੀ ਅਪਣੇ ਪਤੀ ਦੇ ਖਿਲਾਫ ਕੁਝ ਸੱਚ ਬਿਆਨ ਕਰ ਰਹੀ ਹੈ।ਦਰਅਸਲ ਇਹ
ਵਿਅਕਤੀ ਕਿਸੇ ਡੇਰੇ ਦਾ ਮੁਖੀ ਹੈ।ਇਹ ਵਿਅਕਤੀ ਔਰਤਾਂ ਅਤੇ ਨਾਬਾਲਗ ਬੱਚੀਆਂ ਦੇ ਨਾਲ ਗਲਤ ਕੰਮ ਕਰਦਾ ਸੀ।ਇਸ ਤੋਂ ਇਲਾਵਾ ਉਹ ਆਪਣੀ ਪਤਨੀ ਨੂੰ ਵੀ ਕਾਫੀ ਜ਼ਿਆਦਾ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਉਸ ਦੇ ਨਾਲ ਵੀ ਗ਼ਲਤ ਕੰਮ ਕਰਦਾ ਸੀ।ਜਿਸ ਤੋਂ ਤੰਗ ਹੋ ਕੇ ਪਤਨੀ ਨੇ ਉਸ ਦੀਆਂ ਕਰਤੂਤਾਂ ਦੀ ਵੀਡੀਓ ਬਣਾ
ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਅਤੇ ਆਪਣੀ ਗਲਤੀ ਮੰਨਦੇ ਹੋਏ ਸਰਕਾਰ ਨੂੰ ਇਨਸਾਫ ਕਰਨ ਦੀ ਮੰਗ ਵੀ ਕੀਤੀ ਹੈ।ਇਸ ਲਈ ਦੋਸਤੋ ਸਾਨੂੰ ਅਜਿਹੇ ਪਾਪੀ ਬੰਦਿਆਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।