Home / ਵਾਇਰਲ / ਸੋਨੀ ਮਾਨ ਤੇ ਲੱਖੇ ਵਿਚਾਲੇ ਹੋਏ ਪੰਗੇ ਚ ਆਇਆ ਨਵਾ ਮੋੜ !

ਸੋਨੀ ਮਾਨ ਤੇ ਲੱਖੇ ਵਿਚਾਲੇ ਹੋਏ ਪੰਗੇ ਚ ਆਇਆ ਨਵਾ ਮੋੜ !

ਦੋਸਤੋ ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਬਣ ਗਿਆ ਹੈ,ਜਿਸ ਉੱਤੇ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ ਅਤੇ ਲੋਕ ਲਾਈਵ ਹੋ ਕੇ ਆਪਣੇ ਵਿਚਾਰ ਸਾਂਝੇ ਕਰਦੇ ਹਨ।ਕੁਝ ਲੋਕ ਲਾਈਵ ਹੋ ਕੇ ਇੱਕ-ਦੂਜੇ ਦੇ ਵਿਰੁਧ ਜਵਾਬ ਵੀ ਦਿੰਦੇ ਹਨ। ਜਿਸ ਨਾਲ ਕੇ ਕਾਫੀ ਗੁੱਸੇ ਵਾਲਾ ਮਾਹੌਲ ਬਣ ਜਾਂਦਾ ਹੈ।

ਅਜਿਹਾ ਹੀ ਇੱਕ ਵਿਅਕਤੀ ਹੈ ਜਿਸ ਦਾ ਨਾਮ ਦੀਪ ਸਿੱਧੂ ਹੈ।ਇਸ ਵਿਅਕਤੀ ਨੇ live ਹੋ ਕਿ ਸੋਨੀ ਮਾਨ ਅਤੇ ਲੱਖੇ ਨੂੰ ਜਵਾਬ ਦਿੱਤਾ।ਇਸ ਵਿਅਕਤੀ ਨੇ ਇਹਨਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਵੀਡੀਓ ਦੇ ਉੱਪਰ ਕਾਫੀ ਤਰ੍ਹਾਂ ਦੇ ਕੁਮੈਂਟ ਆਏ,ਜਿਸ ਤੇ ਲੋਕਾਂ ਨੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ।

ਤੁਸੀਂ ਵੀ ਦੇਖੋ ਇਹ ਵੀਡੀਓ ਅਤੇ ਆਪਣੇ ਵਿਚਾਰ ਸਾਂਝੇ ਕਰੋ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਤੇ ਪੁਲਸ ਵਾਲੇ ਨੂੰ ਇਸ ਹਾਲਤ ਚ ਦੇਖ ਹੋਇਆ ਸੱਕ ਤਾ ਉੱਡ ਗਏ ਹੋਸ !

ਦੋਸਤੋ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇੱਕ ਵੀਡੀਓ ਸੋਸ਼ਲ ਮੀਡੀਆ ਤੇ …

Leave a Reply

Your email address will not be published.

error: Content is protected !!