ਦੋਸਤੋ ਜਿਵੇਂ-ਜਿਵੇਂ ਪੰਜਾਬ ਦੇ ਵਿੱਚ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਤਾਂ ਉੱਥੇ ਸਿਆਸੀ ਪਾਰਟੀਆਂ ਵੱਲੋਂ ਵੀ ਬਹੁਤ ਜ਼ਿਆਦਾ ਸਰਗਰਮੀ ਦਿਖਾਈ ਜਾ ਰਹੀ ਹੈ।ਪਾਰਟੀਆਂ ਵੱਲੋਂ ਆਪਣੀ ਸਰਕਾਰ ਬਣਾਉਣ ਦੇ ਲਈ ਯਤਨ ਕੀਤੇ ਜਾ ਰਹੇ ਹਨ।ਇਸ ਦੇ ਚੱਲਦੇ ਚੋਣ ਕਮਿਸ਼ਨ ਵੱਲੋਂ ਵੀ ਨਵੀਆਂ ਨਵੀਆਂ ਹਦਾਇਤਾਂ ਜਾਰੀ
ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।ਚੋਣ ਕਮਿਸ਼ਨ ਨੇ ਐਲਾਨ ਕਰਦੇ ਹੋਏ ਕਿਹਾ ਹੈ ਕਿ ਵਿਦੇਸ਼ਾਂ ਦੇ ਵਿੱਚ ਬੈਠੇ ਭਾਰਤੀਆਂ ਕੋਲ ਜੇਕਰ ਭਾਰਤੀ ਪਾਸਪੋਰਟ ਹੋਵੇਗਾ ਤਾਂ ਉਹ ਵੋਟ ਪਾ ਸਕਦੇ ਹਨ।ਇਸ ਗੱਲ ਨੂੰ ਸੁਣ ਕੇ ਵਿਦੇਸ਼ਾਂ ਵਿੱਚ ਬੈਠੇ ਭਾਰਤੀ ਬਹੁਤ ਜ਼ਿਆਦਾ ਖੁਸ਼ ਹੋ ਰਹੇ
ਹਨ।ਇਸ ਦੇ ਚਲਦੇ ਚੋਣਾਂ ਦੇ ਵਿੱਚ ਆਉਣ ਵਾਲਾ ਸਟਾਫ ਪਹਿਲਾਂ ਕਰੋਨਾ ਟੀਕਾਕਰਨ ਕਰਵਾਏਗਾ।ਇਸ ਤਰ੍ਹਾਂ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।