ਦੋਸਤੋ ਸਾਨੂੰ ਸਭ ਨੂੰ ਪਤਾ ਹੈ ਕਿ ਨਵੇਂ ਸਾਲ ਤੇ ਵਿਧਾਨ ਸਭਾ ਚੋਣਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ।ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਬਿਲਕੁਲ ਗਰਮਾਈਆਂ ਹੋਈਆਂ ਹਨ ਅਤੇ ਸਰਗਰਮੀ ਦਿਖਾ ਰਹੀਆਂ ਹਨ।ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਲਿਤ ਵਰਗ
ਦੇ ਲਈ ਕੁਝ ਐਲਾਨ ਕੀਤੇ ਹਨ।ਗਰੀਬਾਂ ਦੇ ਲਈ ਇਹ ਐਲਾਨ ਕਰਕੇ ਅਰਵਿੰਦ ਕੇਜਰੀਵਾਲ ਨੇ ਗਰੀਬਾਂ ਨੂੰ ਖੁਸ਼ਖਬਰੀ ਦਿੱਤੀ ਹੈ।ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦੇ ਹੋਏ ਕਿਹਾ ਹੈ ਕਿ ਹੈ ਦਲਿਤ ਵਰਗ ਨੂੰ ਉੱਚ ਪੱਧਰੀ ਸਿੱਖਿਆ ਦਿੱਤੀ ਜਾਵੇਗੀ।ਕਿਸੇ ਵੀ ਕੋਚਿੰਗ ਸੈਂਟਰ ਦੇ ਵਿੱਚ ਦਲਿਤ ਵਰਗ ਦੇ ਬੱਚੇ ਪੜ੍ਹਾਈ ਕਰਦੇ ਹਨ ਤਾਂ ਉਸ ਦੀ ਫੀਸ
ਸਰਕਾਰ ਵੱਲੋਂ ਦਿੱਤੀ ਜਾਵੇਗੀ।ਇਸ ਤੋ ਇਲਾਵਾ ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦੇ ਹੋਏ ਕਿਹਾ ਕਿ ਵਿਦੇਸ਼ਾਂ ਦੇ ਵਿੱਚ ਪੜ੍ਹਾਈ ਕਰਨ ਦੇ ਲਈ ਖਰਚ ਵੀ ਸਰਕਾਰ ਵੱਲੋਂ ਦਿੱਤਾ ਜਾਵੇਗਾ।ਜੇਕਰ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਕੋਈ ਵੀ ਬੀਮਾਰੀ ਹੁੰਦੀ ਹੈ ਤਾਂ ਉਸ ਦਾ ਸਾਰਾ ਇਲਾਜ਼ ਸਰਕਾਰ ਕਰਵਾਏਗੀ।ਇਸ ਤੋ ਇਲਾਵਾ 18 ਸਾਲ ਤੋਂ ਉੱਪਰ
ਦੀ ਹਰ ਮਹਿਲਾ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦਿੱਤਾ ਜਾਵੇਗਾ।ਇਸ ਤਰ੍ਹਾਂ ਅਰਵਿੰਦ ਕੇਜਰੀਵਾਲ ਨੇ ਦਲਿਤ ਵਰਗ ਦੇ ਲਈ ਇਹ ਕੁੱਝ ਐਲਾਨ ਕੀਤੇ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।