Home / ਵਾਇਰਲ / ਚੰਨੀ ਵੱਲੋ ਘਰ ਘਰ 25 ਹਜਾਰ ਦੇਣ ਦਾ ਵੱਡਾ ਐਲਾਨ !

ਚੰਨੀ ਵੱਲੋ ਘਰ ਘਰ 25 ਹਜਾਰ ਦੇਣ ਦਾ ਵੱਡਾ ਐਲਾਨ !

ਦੋਸਤੋ ਜਿੱਥੇ ਕਿ ਪੰਜਾਬ ਦੇ ਵਿੱਚ ਚੋਣਾਂ ਦੀ ਤਿਆਰੀ ਜ਼ੋਰਾਂ ਸ਼ੋਰਾਂ ਤੇ ਚਲ ਰਹੀ ਹੈ।ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ।ਦੋਸਤੋ ਜਿਹੜੇ ਮੁਲਾਜਮਾਂ ਨੂੰ ਠੇਕੇ ਤੇ ਭਰਤੀ ਕੀਤਾ ਸੀ,ਉਹਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਸ ਮਾਮਲੇ ਦੇ ਵਿੱਚ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ। ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿੱਚ ਰੇਤ ਮਾਈਨਿੰਗ,ਜੋ ਕਿ ਗੈਰ-ਕਨੂੰਨੀ ਢੰਗ ਦੇ ਨਾਲ ਕੀਤੀ ਜਾਂਦੀ ਹੈ।ਉਸ ਨੂੰ ਰੋਕਣ ਦੇ ਲਈ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਜੋ ਲੋਕ ਗ਼ੈਰ-ਕਾਨੂੰਨੀ ਢੰਗ ਨਾਲ ਹੋ ਰਹੇ ਰੇਤ ਮਾਈਨਿੰਗ ਬਾਰੇ ਸਰਕਾਰ ਨੂੰ ਵੀਡੀਓ ਬਣਾ ਕੇ ਸੂਚਿਤ ਕਰੇਗਾ।ਉਸ ਨੂੰ ਪੱਚੀ ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।ਇਸ ਤਰ੍ਹਾਂ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਲੋੜਵੰਦਾਂ ਨੂੰ ਰੇਤਾ ਖੁੱਦ ਪਹੁੰਚਾਈ ਜਾਵੇਗੀ ਅਤੇ ਇਸ

ਦੇ ਮੁੱਲ ਵੀ ਘੱਟ ਹੋਣਗੇ।ਇਸ ਤਰ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨ ਕੀਤੇ ਗਏ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ

ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਹੁਤ ਘੈਟ ਰੈਸਿਪੀ ਦੇਖ ਰਿਹਾ ਨਹੀ ਜਾਵੇਗਾ !

ਦੋਸਤੋ ਅੱਜ ਅਸੀਂ ਕੱਚੇ ਚਾਵਲ ਤੋਂ ਬਹੁਤ ਹੀ ਵਧੀਆ ਮਿਠਾਈ ਬਣਾ ਕੇ ਤਿਆਰ ਕਰਾਂਗੇ।ਇਸ ਨੂੰ …

Leave a Reply

Your email address will not be published.

error: Content is protected !!